Breaking News

ਪੰਜਾਬ ਚ ਇਥੇ ਮਚੀ ਕੋਰੋਨਾ ਹਾਹਾਕਾਰ ਇਕੋ ਥਾਂ ਤੋਂ ਇਕੱਠੇ ਮਿਲੇ 486 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 486 ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਦੇਖਣ ਨੂੰ ਮਿਲੀ ਸੀ ਅਤੇ ਇਹ ਅੰਕੜਾ 200 ਤੋਂ ਹੇਠਾਂ ਹੀ ਚੱਲ ਰਿਹਾ ਸੀ ਪਰ ਬੁਧਵਾਰ ਨੂੰ ਇਕਦਮ ਮਰੀਜ਼ਾਂ ਦੀ ਗਿਣਤੀ ਵਿੱਚ ਫਿਰ ਤੋਂ ਵਾਧਾ ਹੋ ਗਿਆ ਹੈ। ਬੁਧਵਾਰ ਨੂੰ ਕਰੋਨਾ ਦੇ 486 ਮਰੀਜ਼ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 14 ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।

ਬੁਧਵਾਰ ਨੂੰ ਜੋ ਲੋਕ ਕਰੋਨਾ ਤੋਂ ਪੀੜਤ ਪਾਏ ਗਏ ਹਨ, ਉਨ੍ਹਾਂ ਵਿੱਚ ਲੁਧਿਆਣੇ ਦਾ ਨਾਲ ਸੰਬੰਧਿਤ 472 ਲੋਕ ਹਨ ਜਦਕਿ 14 ਲੋਕ ਦੂਸਰੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਲੁਧਿਆਣਾ ਵਿੱਚ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 9794 ਹੋ ਗਈ ਹੈ। ਇਸ ਵੇਲੇ ਲੁਧਿਆਣਾ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2566 ਹੈ ਜਦਕਿ ਦੂਸਰੇ ਸੂਬਿਆਂ ਦੇ 922 ਲੋਕ ਕਰੋਨਾ ਪੀੜਤ ਪਾਏ ਜਾ ਚੁੱਕੇ ਹਨ। ਲੁਧਿਆਣਾ ਵਿੱਚ ਦੂਸਰੇ ਸੂਬਿਆਂ ਦੇ ਸਰਗਰਮ ਕਰੋਨਾ ਪੀੜਤਾਂ ਦੀ ਗਿਣਤੀ 148 ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …