Breaking News

ਪੰਜਾਬ ਚ ਇਥੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਈ ਲਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ। ਉਥੇ ਹੀ ਲਾਗੂ ਕੀਤੀਆਂ ਹਦਾਇਤਾਂ ਦੇ ਅਨੁਸਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਇਸ ਵਾਰ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਹਦਾਇਤਾਂ ਨੂੰ ਲਾਗੂ ਕੀਤਾ ਹੈ। ਤਾਂ ਜੋ ਕਰੋਨਾ ਦੇ ਦੌਰ ਵਿਚ ਅਮਨ ਅਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਈਆਂ ਜਾ ਸਕਣ। ਸਾਰੀਆਂ ਪਾਰਟੀਆਂ ਵੱਲੋਂ ਜਿਥੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਸਥਿਤੀ ਨੂੰ ਵਿਗੜਨ ਤੋਂ ਬਚਾਉਣ ਲਈ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਪੁਲਸ ਪ੍ਰਸ਼ਾਸਨ ਨੂੰ ਜਾਰੀ ਕੀਤੇ ਗਏ ਹਨ।

ਜਿਸ ਸਦਕਾ ਪੰਜਾਬ ਵਿਚ ਕਿਸੇ ਵੀ ਅਨਸਰ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਇਥੇ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਜ਼ਿਲਾ ਮੈਜਿਸਟ੍ਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜਿਲੇ ਦੀ ਹੱਦ ਅੰਦਰ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।\

ਜ਼ਿਲ੍ਹੇ ਦੀ ਹੱਦ ਅੰਦਰ ਜਿਲਾ ਮਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵਲੋ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਰੋਨਾ ਪਾਬੰਧੀਆਂ ਦੇ ਅਨੁਸਾਰ ਹੀ ਚੋਣ ਪ੍ਰਚਾਰ ਕਰਨ ਦੀ ਇਜ਼ਾਜਤ ਦਿੱਤੀ ਹੈ। ਜਿੱਥੇ ਹੁਣ ਸਾਰੀਆਂ ਸਿਆਸੀ ਪਾਰਟੀਆਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨਗੀਆਂ।

ਉਥੇ ਹੀ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਜਿੱਥੇ ਚੋਣ ਪ੍ਰਚਾਰ ਉੱਪਰ ਪਾਬੰਦੀ ਸੀ, ਉਥੇ ਹੀ ਹੁਣ ਇਸ ਪਾਬੰਦੀ ਨੂੰ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਜਾਰੀ ਕੀਤਾ ਗਿਆ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅਗਰ ਕੋਈ ਵੀ ਸਿਆਸੀ ਪਾਰਟੀ ਇਨ੍ਹਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਜਾਰੀ ਕੀਤੀ ਕਿ ਲੋਕਾਂ ਦੀ ਸਮਰੱਥਾ ਦੇ ਅਨੁਸਾਰ 50 ਫੀਸਦੀ ਸਮਰਥਾ ਦੇ ਨਾਲ ਰੈਲੀਆਂ ਕੀਤੀਆਂ ਜਾ ਸਕਦੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …