ਤਾਜਾ ਵੱਡੀ ਖਬਰ
ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅਣਗਹਿਲੀ ਕਾਰਨ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱ-ਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਧੁੰਦ ਪੈਣ ਕਾਰਨ ਵੀ ਬਹੁਤ ਸਾਰੇ ਹਾ-ਦ-ਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਪਹਿਲੇ ਮਹੀਨੇ ਤੋਂ ਹੁਣ ਤੱਕ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਸੋਗਮਈ ਬਣਾ ਦਿੱਤਾ ਹੈ।
ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਹੁਣ ਪੰਜਾਬ ਅੰਦਰ ਭਿਆਨਕ ਸੜਕ ਹਾ-ਦ-ਸਾ ਵਾਪਰਨ ਦੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲੇ ਵਿੱਚ ਭਿ-ਆ-ਨਕ ਸੜਕ ਹਾਦਸੇ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਪੀ ਆਰ ਟੀ ਸੀ ਦੀ ਬੱਸ ਯੂ-ਟਰਨ ਲੈਣ ਲੱਗੇ ਇਕ ਕੈਟਰ ਨਾਲ ਟਕਰਾ ਗਈ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੰਗਰੂਰ ਸਾਈਡ ਤੋਂ ਆ ਰਿਹਾ ਕੈਂਟਰ ਯੂ-ਟਰਨ ਲੈ ਰਿਹਾ ਸੀ ਤੇ ਪਿਛੋਂ ਆ ਰਹੀ ਬੱਸ ਅਚਾਨਕ ਇਸ ਨਾਲ ਟਕਰਾ ਗਈ। ਕੈਂਟਰ ਤੇ ਬੱਸ ਦੀ ਟੱਕਰ ਇੰਨੀ ਭਿ-ਆ-ਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁ-ਕ-ਸਾ-ਨਿ-ਆ ਗਿਆ ਹੈ। ਲੋਕਾਂ ਦੇ ਦੱਸਣ ਮੁਤਾਬਕ ਇਹ ਕੈਂਟਰ ਸੰਗਰੂਰ ਤੋ ਆ ਰਿਹਾ ਸੀ। ਇਸ ਹਾਦਸੇ ਵਿੱਚ ਕੁਝ ਵਿਅਕਤੀਆਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀਆਂ ਨੂੰ ਇਲਾਜ਼ ਵਾਸਤੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕੋਈ ਵੀ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਹਾਦਸੇ ਦੌਰਾਨ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਪੈਣ ਕਾਰਨ ਵਾਪਰਿਆ ਹੈ। ਪਹਿਲਾਂ ਵੀ ਸੰਘਣੀ ਧੁੰਦ ਕਾਰਨ ਬਹੁਤ ਸਾਰੇ ਸੜਕ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਰ ਰੋਜ਼ ਹੀ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …