ਦੇਖੋ ਆਉਣ ਵਾਲੇ ਮੌਸਮ ਦਾ ਤਾਜਾ ਵੱਡਾ ਅਲਰਟ
ਪ੍ਰਦੇਸ਼ ‘ਚ ਪਿਛਲੇ ਚਾਰ ਦਿਨਾਂ ਤੋਂ ਤੇਜ਼ ਧੁੱਪ ਤੇ ਹੁੰ ਮ ਸ ਭਰੀ ਗਰਮੀ ਤੋਂ ਲੋਕਾਂ ਨੂੰ ਦੇਰ ਰਾਤ ਹੋਈ ਬਾਰਿਸ਼ ਨਾਲ ਰਾਹਤ ਮਿਲੀ ਹੈ। ਦਿਨ ਦਾ ਤਾਪਮਾਨ ਆਮ ਤੋਂ ਦੋ ਤੋਂ ਤਿੰਨ ਡਿਗਰੀ ਵੱਧ ਚੱਲਣ ਨਾਲ ਲੋਕ ਗਰਮੀ ਤੋਂ ਪ ਰੇ ਸ਼ਾ lਨ ਚੱਲ ਰਹੇ ਸੀ। ਹਾਲਾਂਕਿ ਬੁੱਧਵਾਰ ਰਾਤ ਨੂੰ ਜਲੰਧਰ ਸਮੇਤ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਹੋਈ ਹੈ। ਲੁਧਿਆਣਾ ‘ਚ ਵੀਰਵਾਰ ਸਵੇਰੇ ਹੋਈ ਭਾਰੀ ਬਾਰਿਸ਼ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ।
ਇੰਡੀਆ ਮੈਟ੍ਰੋਲਾਜਿਕਲ ਡਿਪਾਰਟਮੈਂਟ ਚੰਡੀਗੜ੍ਹ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਤੋਂ ਮੌਸਮ ਬਦਲੇਗਾ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ। ਵਿਭਾਗ ਅਨੁਸਾਰ ਬੁੱਧਵਾਰ ਨੂੰ ਬਠਿੰਡਾ ‘ਚ ਜ਼ਿਆਦਾਤਰ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤੋਂ ਦੋ ਡਿਗਰੀ ਵੱਧ ਰਿਹਾ। ਇਸੀ ਤਰ੍ਹਾਂ ਅੰਮ੍ਰਿਤਸਰ ‘ਚ ਜ਼ਿਆਦਾਤਰ ਤਾਪਮਾਨ 35.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਆਮ ਤੋਂ ਇਕ ਡਿਗਰੀ ਵੱਧ ਰਿਹਾ।
ਚੰਡੀਗੜ੍ਹ ‘ਚ ਜ਼ਿਆਦਾਤਰ ਤਾਪਮਾਨ 35, ਜਲੰਧਰ ‘ਚ 34.5, ਲੁਧਿਆਣਾ ‘ਚ 34.2, ਪਟਿਆਲਾ ‘ਚ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਦੇ ਅਨੁਮਾਨ ਅਨੁਸਾਰ ਦੋ ਅਗਸਤ ਤਕ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਕਈ ਥਾਂਵਾਂ ‘ਤੇ ਬੱਦਲ ਛਾਏ ਰਹਿ ਸਕਦੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …