Breaking News

ਪੰਜਾਬ ਚ ਇਸ ਐਤਵਾਰ ਦੇ ਕਰਫਿਊ ਬਾਰੇ- ਕੈਪਟਨ ਨੇ ਕੀਤਾ ਇਹ ਤਾਜਾ ਐਲਾਨ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਸਾਰੀ ਦੁਨੀਆ ਵਿਚ ਪੈਰ ਪਸਾਰ ਚੁਕਾ ਹੈ ਪੰਜਾਬ ਚ ਵੀ ਹੁਣ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਹਰ ਰੋਜ ਸਾਹਮਣੇ ਆ ਰਹੇ ਹਨ। ਜਿਸ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ। ਚਿੰ – ਤਾ। ਪ੍ਰਗਟ ਕੀਤੀ ਹੈ। ਪੰਜਾਬ ਸਰਕਾਰ ਇਸ ਵਾਇਰਸ ਨੂੰ ਰੋਕਣ ਲਈ ਦਿਨ ਰਾਤ ਇੱਕ ਕਰ ਰਹੀ ਹੈ। ਅਤੇ ਤਰਾਂ ਤਰਾਂ ਦੇ ਐਲਾਨ ਮੌਕੇ ਮੌਕੇ ਤੇ ਕੀਤੇ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ਵਿੱਚ ਕੋਈ ਕਰਫਿਊ ਨਹੀਂ ਲੱਗੇਗਾ, ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਕਰਫਿਊ ਲਾਇਆ ਹੋਇਆ ਹੈ ਪਰ ਇਸ ਐਤਵਾਰ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਛੋਟ ਦਿੱਤੀ ਜਾਵੇਗੀ।ਫੇਸਬੁੱਕ ਉੱਤੇ ‘#ਕੈਪਟਨ ਨੂੰ ਸਵਾਲ’ ਲਾਈਵ ਸੈਸ਼ਨ ਦੌਰਾਨ ਅਬੋਹਰ ਦੇ ਇੱਕ ਵਸਨੀਕ ਦੁਆਰਾ ਪ੍ਰਗਟਾਏ ਗਏ ਖਦਸ਼ੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿਚ ਕੋਈ ਔਕੜ ਪੇਸ਼ ਨਹੀਂ ਆਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …