ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਖੇਤਰ ਦੇ ਸੁਧਾਰ ਦੇ ਲਈ ਵੱਖੋ ਵੱਖਰੇ ਉਪਰਾਲੇ ਕੀਤੇ ਜਾ ਰਹੇ ਹਨ, ਕਈ ਪ੍ਰਕਾਰ ਦੀਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ,ਤਾਂ ਜੋ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ l ਮਾਨ ਸਰਕਾਰ ਦਾ ਸਿਰਫ ਤੇ ਸਿਰਫ ਇੱਕੋ ਹੀ ਏਜੰਡਾ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਚੰਗੀ ਸਿੱਖਿਆ ਵਿਦਿਆਰਥੀਆਂ ਨੂੰ ਦਿੱਤੀ ਜਾ l ਜਿਸ ਕਾਰਨ ਆਏ ਦਿਨੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕਈ ਪ੍ਰਕਾਰ ਦੇ ਐਲਾਨ ਕੀਤੇ ਜਾ ਰਹੇ ਹਨ, ਇਸੇ ਵਿਚਾਲੇ ਹੁਣ ਪੰਜਾਬ ਵਿੱਚ ਸਕੂਲਾਂ ਕਾਲਜਾਂ ਤੇ ਸਰਕਾਰੀ ਅਦਾਰਿਆਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਦਰਅਸਲ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ, ਜਿਸ ਦੇ ਕਾਰਨ ਤੁਹਾਡੇ ਨਾਲ ਸਾਂਝੇ ਕਰਦੇ ਹਾਂ । ਦੱਸਦਿਆ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ । ਜਿਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ l ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28 ਦਸੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਕਾਲਜਾਂ ਤੇ ਦਫਤਰਾਂ ਵਿੱਚ ਛੁੱਟੀ ਹੋਵੇਗੀ।
ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ, ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਤੇ ਉਹਨਾਂ ਵੱਲੋਂ ਸ਼ਹੀਦਾਂ ਨੂੰ ਲੈ ਕੇ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਸ਼ਹੀਦ ਸਭਾ ਨੂੰ ਲੈ ਕੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ, ਜਿਸ ਕਾਰਨ ਸੂਬੇ ਦੇ ਜਿੰਨੇ ਵੀ ਸਰਕਾਰੀ ਸਕੂਲ ਕਾਲਜ ਤੇ ਸਾਰੇ ਸਰਕਾਰੀ ਅਦਾਰਿਆਂ ਵਿੱਚ 28 ਦਸੰਬਰ ਨੂੰ ਛੁੱਟੀ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …