ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੌਸਮ ਦੇ ਬਾਰੇ ਵਿਚ ਆ ਰਹੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ. ਐੱਮ. ਡੀ.) ਨੇ ਸੋਮਵਾਰ ਨੂੰ ਉੱਤਰ ਅਤੇ ਦੱਖਣੀ ਭਾਰਤ ਦੇ ਨਾਲ ਹੀ ਪੂਰਬ-ਉੱਤਰ ਦੇ ਕਈ ਹਿੱਸਿਆਂ ਵਿਚ ਅਗਲੇ 3 ਦਿਨਾਂ ਲਈ ਭਾਰੀ ਮੀਂਹ ਦਾ ਅੰਦਾਜ਼ਾ ਲਗਾਇਆ ਹੈ।
ਵਿਭਾਗ ਮੁਤਾਬਕ ਪੰਜਾਬ, ਪੂਰਬੀ ਰਾਜਸਥਾਨ, ਬਿਹਾਰ, ਪੱਛਮੀ ਬੰਗਾਲ, ਸਿੱਕਿਮ, ਅਸਮ, ਮੇਘਾਲਿਆ, ਅਰੁਣਾਂਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ , ਮਿਜ਼ੋਰਮ ਤੇ ਤ੍ਰਿਪੁਰਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿਚ ਇਸ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਵਿਚ ਵੀਰਵਾਰ ਤੋਂ ਫਿਰ ਬਰਸਾਤੀ ਕਾਰਵਾਈਆਂ ਸ਼ੁਰੂ ਹੋ ਸਕਦੀਆਂ ਹਨ ਅਤੇ ਸ਼ੁਕਰਵਾਰ ਨੂੰ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿਚ ਤੇਜ ਮੀਂਹ ਪੈਣ ਦੇ ਪੂਰੇ ਆਸਾਰ ਹਨ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਵਿਚ ਅਗਸਤ ਦੇ ਮਹੀਨੇ ਪਿਛਲੇ 44 ਸਾਲ ਵਿਚ ਸਭ ਤੋਂ ਵਧੇਰੇ ਮੀਂਹ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਗਸਤ ਮਹੀਨੇ ਵਿਚ 27 ਫੀਸਦੀ ਵਧੇਰੇ ਮੀਂਹ ਦਰਜ ਕੀਤਾ ਗਿਆ, ਜਦਕਿ ਇਕ ਜੂਨ ਤੋਂ 31 ਅਗਸਤ ਤੱਕ ਦੇਸ਼ ਵਿਚ ਆਮ ਤੋਂ 10 ਫ਼ੀਸਦੀ ਵਧੇਰੇ ਮੀਂਹ ਪਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …