Breaking News

ਪੰਜਾਬ ਚ ਏਥੇ ਇਸ ਕਾਰਨ ਮਚਿਆ ਹੜਕੰਪ ਪੁਲਸ ਦੇ ਖਿਲਾਫ ਕਾਰਵਾਈ ਦੀ ਹੋ ਰਹੀ ਮੰਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਵਾਸਤੇ ਜਿਥੇ ਪੁਲਿਸ ਨੂੰ ਜਗਾ ਜਗਾ ਤੇ ਤੈਨਾਤ ਕੀਤਾ ਜਾਂਦਾ ਹੈ ਅਤੇ ਸਰਕਾਰ ਵੱਲੋਂ ਪੁਲੀਸ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਲਾਗੂ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉੱਥੇ ਹੀ ਪੁਲੀਸ ਵੱਲੋਂ ਲੋਕਾਂ ਨੂੰ ਸੁਰੱਖਿਆ ਮੁਹਈਆ ਕਰਵਾਈ ਜਾਂਦੀ ਹੈ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਲੈ ਕੇ ਵੀ ਹਲ ਕੀਤਾ ਜਾਂਦਾ ਹੈ। ਪਰ ਕਈ ਵਾਰ ਪੁਲਸ ਪ੍ਰਸ਼ਾਸਨ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵੀ ਕਈ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਲੋਕਾਂ ਵਿਚ ਰੋਸ ਪਾਇਆ ਜਾਂਦਾ ਹੈ। ਜਿਸ ਕਾਰਨ ਕਈ ਵਾਰ ਸਥਿਤੀ ਬਹੁਤ ਹੀ ਜ਼ਿਆਦਾ ਭਿਆਨਕ ਬਣ ਜਾਂਦੀ ਹੈ ਅਤੇ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਇਸ ਕਾਰਨ ਹੜਕੰਪ ਮਚ ਗਿਆ ਹੈ ਜਿੱਥੇ ਪੁਲਿਸ ਦੇ ਖਿਲਾਫ ਕਾ-ਰ-ਵਾ-ਈ ਦੀ ਮੰਗ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਥਾਨਕ ਮੰਡੀ ਲਾਧੂਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਦੀ ਪੁਲਿਸ ਦੀ ਹਿਰਾਸਤ ਵਿੱਚ ਮੌਤ ਹੋ ਜਾਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਜਾਹਿਰ ਕਰਦੇ ਹੋਏ ਜਿਥੇ ਲਗਾਤਾਰ ਸੜਕਾਂ ਉਪਰ ਜਾਮ ਲਗਾਇਆ ਗਿਆ ਅਤੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਥੇ ਹੀ ਇਨਸਾਫ ਦੀ ਮੰਗ ਕਰਦਿਆਂ ਹੋਇਆਂ ਪੁਲਿਸ ਦੇ ਖਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਦੱਸਿਆ ਗਿਆ ਹੈ ਕਿ ਜਿਥੇ ਪੁਲਿਸ ਵੱਲੋਂ ਕਬਾੜ ਦਾ ਕੰਮ ਕਰਨ ਵਾਲੇ ਕੇਵਲ ਕ੍ਰਿਸ਼ਨ ਪੁੱਤਰ ਮਿਲਖ ਰਾਜ ਵਾਸੀ ਮੰਡੀ ਨੂੰ ਸ਼ੱਕ ਦੇ ਅਧਾਰ ਤੇ ਹਿਰਾਸਤ ਵਿਚ ਲਿਆ ਗਿਆ ਸੀ। ਉੱਥੇ ਹੀ ਉਸ ਦੀ ਪੁਲਸ ਦੀ ਹਿਰਾਸਤ ਵਿੱਚ ਹੋਈ ਮੌਤ ਤੋਂ ਬਾਅਦ ਉਸ ਦੇ ਬੇਟੇ ਵੱਲੋਂ ਦੋਸ਼ ਲਗਾਏ ਗਏ ਹਨ ਕਿ ਉਸਦੇ ਪਿਤਾ ਦੀ ਪੁਲਿਸ ਵੱਲੋਂ ਕੁੱਟਮਾਰ ਕਰਕੇ ਕਰੰਟ ਲਗਾਏ ਜਾਣ ਕਾਰਨ ਮੌਤ ਹੋਈ ਹੈ।

ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਅਤੇ ਮੰਡੀ ਵਾਸੀ ਲੋਕਾਂ ਵੱਲੋਂ ਸਵੇਰੇ ਅੱਠ ਵਜੇ ਤੋਂ ਲੈ ਕੇ ਬਾਅਦ ਦੁਪਹਿਰ ਤੱਕ ਰੋਡ ਨੂੰ ਬੰਦ ਰੱਖਿਆ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਡੀ ਐਸ ਪੀ ਫਾਜਿਲਕਾ ਜਸਵੀਰ ਸਿੰਘ ਪੰਨੂ ਘਟਨਾ ਸਥਾਨ ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਗਿਆ। ਉਥੇ ਹੀ ਪੁਲਸ ਕਰਮਚਾਰੀਆਂ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …