Breaking News

ਪੰਜਾਬ ਚ ਕੋਰੋਨਾ ਦਾ ਕਹਿਰ ਤੇਜ – ਅੱਜ ਹੋਈਆਂ 49 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਅੱਜ ਹੋਈਆਂ 49 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾ ਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ।ਅੱਜ ਕੋਰੋਨਾ ਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1739 ਹੋ ਗਈ ਹੈ।

ਸ਼ੁਕਰਵਾਰ ਨੂੰ 1498 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 210 ਮਰੀਜ਼ ਜਲੰਧਰ ਤੋਂ, 184 ਲੁਧਿਆਣਾ ਤੋਂ, 184 ਪਟਿਆਲਾ ਤੋਂ, 138 ਮੁਹਾਲੀ ਤੋਂ, 101 ਬਠਿੰਡਾ ਤੋਂ ਅਤੇ 108 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 14 ਮੋਤਾਂ ਲੁਧਿਆਣਾ ‘ਚ ਹੋਈਆਂ ਹਨ।ਅੱਜ ਕੁੱਲ੍ਹ1272 ਮਰੀਜ਼ ਸਿਹਤਯਾਬ ਵੀ ਹੋਏ ਹਨ।

ਸੂਬੇ ‘ਚ ਕੁੱਲ 1144008 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 60013 ਮਰੀਜ਼ ਕੋਰੋਨਾ ਵਾਇਰਸ ਨਾਲ ਸੰ ਕ ਰ. -ਮਿ ਤ ਟੈਸਟ ਕੀਤੇ ਗਏ ਹਨ।ਜਦਕਿ 42543 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15731 ਲੋਕ ਐਕਟਿਵ ਮਰੀਜ਼ ਹਨ।501 ਮਰੀਜ਼ ਆਕਸੀਜਨ ਤੇ ਹਨ ਅਤੇ 80 ਮਰੀਜ਼ ਵੈਂਟੀਲੇਟਰ ਤੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …