Breaking News

ਪੰਜਾਬ ਚ ਫਿਰ ਕੋਰੋਨਾ ਹੋਇਆ ਭਾਰੀ ਇਥੇ 61 ਵਿਦਿਆਰਥੀ ਨਿਕਲੇ ਪੌਜੇਟਿਵ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੂਰੇ ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਜਿੱਥੇ ਮੁੜ ਤੋਂ ਕਈ ਦੇਸ਼ਾਂ ਵਿਚ ਹਾਵੀ ਹੁੰਦੀ ਜਾ ਰਹੀ ਹੈ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਾਰੇ ਦੇਸ਼ਾਂ ਵਿੱਚ ਜਿੱਥੇ ਟੀਕਾਕਰਨ ਮੁਹਿੰਮ ਅਤੇ ਕਰੋਨਾ ਪਾਬੰਦੀਆਂ ਦੇ ਨਾਲ ਇਸ ਕਰੋਨਾ ਦੇ ਵਧ ਰਹੇ ਕੇਸਾਂ ਉਪਰ ਕਾਬੂ ਪਾਇਆ ਗਿਆ ਸੀ। ਉੱਥੇ ਹੀ ਇਕ ਤੋਂ ਬਾਅਦ ਇਕ ਦੇਸ਼ਾਂ ਵਿੱਚ ਜਿੱਥੇ ਕਾਫੀ ਲੰਮੇ ਸਮੇਂ ਤੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਗਿਆ ਸੀ। ਕਈ ਦੇਸ਼ਾਂ ਵੱਲੋਂ ਜਿਥੇ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਕਾਫੀ ਲੰਮੇ ਸਮੇਂ ਤੱਕ ਬੰਦ ਵੀ ਰੱਖਿਆ ਗਿਆ ਸੀ ਅਤੇ ਹਵਾਈ ਉਡਾਨਾਂ ਨੂੰ ਵੀ ਰੋਕ ਦਿਤਾ ਗਿਆ ਸੀ।

ਸਾਰੇ ਦੇਸ਼ਾਂ ਵਿੱਚ ਜਿੱਥੇ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਕਰੋਨਾ ਦੇ ਵਧੇ ਕੇਸਾਂ ਨੇ ਮੁੜ ਤੋਂ ਸਾਰੀ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਹੁਣ ਪੰਜਾਬ ਵਿਚ ਫਿਰ ਤੋਂ ਕਰੋਨਾ ਭਾਰੀ ਹੋਇਆ ਹੈ ਇੱਥੇ 61 ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆਏ ਹਨ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦੇ ਵਿਚ 61 ਹੋਰ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਇਸ ਤੋਂ ਪਹਿਲਾ 46 ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਸਨ ਅਤੇ ਹੁਣ ਤੱਕ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ 122 ਤੱਕ ਪਹੁੰਚ ਗਈ ਹੈ, ਜਿੱਥੇ ਪਹਿਲਾਂ ਵੀ 46 ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਹੋਣ ਦੀ ਖਬਰ ਸਾਹਮਣੇ ਆਈ ਸੀ।

ਤੇ ਉਸ ਤੋਂ ਵੀ ਪਹਿਲਾਂ ਸੱਤ ਵਿਦਿਆਰਥੀ ਯੂਨੀਵਰਸਿਟੀ ਦੇ ਵਿੱਚ ਹੋਰ ਕਰੋਨਾ ਪੀੜਤ ਮਿਲੇ ਸਨ ਜਿੱਥੇ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਕੋਣਾ ਪਾਜ਼ਿਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਤੋ ਵਿੱਚ ਵੱਲੋਂ ਦੱਸਿਆ ਗਿਆ ਹੈ ਕਿ ਕਰੋਨਾ ਤੇ ਕਾਬੂ ਪਾਉਣ ਲਈ ਕਰੋਨਾ ਟੈਸਟ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਦੇਸ਼ ਵਿਚ ਲਗਾਤਾਰ ਕਰੋਨਦ ਗਤ huਦੇ ਮਾਮਲੇ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …