ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਪੈਣ ਵਾਲੀ ਗਰਮੀ ਨੇ ਜਿਥੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ ਅਤੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਥੇ ਇਸ ਗਰਮੀ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਬਹੁਤ ਸਾਰੀਆ ਮੁਸ਼ੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਾਰ੍ਹੇ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਜਿੱਥੇ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਉਥੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਲੋਕਾਂ ਨੂੰ ਦੁਪਹਿਰ ਦੇ ਸਮੇਂ ਜ਼ਰੂਰੀ ਕੰਮ ਤੋਂ ਬਿਨਾਂ ਘਰ ਤੋਂ ਬਾਹਰ ਨਿਕਲਣ ਤੋਂ ਮਨਾ ਕੀਤਾ ਜਾ ਰਿਹਾ ਹੈ। ਕਿਉਂਕਿ ਇਸ ਗਰਮੀ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਕਈ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।
ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਮਾਰੀ ਦੇ ਆਸਾਰ ਵੀ ਪੈਦਾ ਹੋ ਰਹੇ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਮੌਸਮ ਬਾਰੇ ਜਿਥੇ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਮੰਗਲਵਾਰ ਤੋਂ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਿਲੇਗੀ ਉਥੇ ਹੀ ਤਾਪਮਾਨ ਅੱਜ ਗਿਰਾਵਟ ਦਰਜ ਕੀਤੀ ਜਾਵੇਗੀ।
ਪੰਜਾਬ ਦੇ ਲੋਕਾਂ ਨੂੰ ਜਿਥੇ ਇਸ ਮੌਸਮ ਦੀ ਤਬਦੀਲੀ ਦੇ ਕਾਰਨ ਗਰਮੀ ਤੋਂ ਛੁਟਕਾਰਾ ਮਿਲੇਗਾ ਉਥੇ ਹੀ 13 ਜੂਨ ਮੰਗਲਵਾਰ ਤੋਂ ਮੌਸਮ ਵਿੱਚ ਆਈ ਤਬਦੀਲੀ ਦੇ ਕਾਰਨ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਬੱਦਲ ਛਾਏ ਰਹਿਣਗੇ। ਉਥੇ ਹੀ ਪੰਜਾਬ ਦੇ ਕੁਝ ਇਲਾਕਿਆਂ ਦੇ ਵਿੱਚ 15 ਜੂਨ ਨੂੰ ਛਿੱਟੇ ਪੈਣ ਅਤੇ 16 ਜੂਨ ਨੂੰ ਮੀਂਹ ਪੈਣ ਦੇ ਆਸਾਰ ਦੱਸੇ ਗਏ ਹਨ। ਪੱਛਮੀ ਗੜਬੜੀ ਤੇ ਚੱਲਦਿਆਂ ਹੋਇਆਂ ਜਿਥੇ ਇਹ ਬਾਰਿਸ਼ ਹੋਵੇਗੀ ਉਥੇ ਹੀ ਲੋਕਾਂ ਨੂੰ ਮੀਂਹ ਪੈਣ ਦੇ ਨਾਲ ਗਰਮੀ ਤੋਂ ਰਾਹਤ ਮਿਲ ਸਕੇਗੀ। 15 ਤੋਂ 20 ਜੂਨ ਨੂੰ ਹੋਣ ਵਾਲੀ ਇਸ ਮੌਨਸੂਨ ਦੀ ਥਾਂ ਤੇ ਮਾਨਸੂਨ ਦੀ ਬਾਰਸ਼ ਐਲਾਨ ਦਿੱਤਾ ਜਾ ਰਿਹਾ ਹੈ।
ਕਿਉਂਕਿ ਪਹਿਲਾਂ ਹੀ ਮੌਨਸੂਨ ਦੇ ਸਰਗਰਮ ਹੋਣ ਦੀ ਉਮੀਦ ਮੌਸਮ ਵਿਭਾਗ ਵੱਲੋਂ ਜਾਹਿਰ ਕੀਤੀ ਗਈ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿੱਚ ਜਿੱਥੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ਼ ਤੇਜ਼ ਹਵਾਵਾਂ ਚੱਲਣਗੀਆਂ ਉਥੇ ਹੀ ਕੁਝ ਥਾਵਾਂ ਤੇ ਗੜੇਮਾਰੀ ਅਤੇ ਹਲਕੀ ਬਰਸਾਤ ਅਤੇ ਹਨੇਰੀ ਵੀ ਵੱਗ ਸਕਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …