Breaking News

ਪੰਜਾਬ ਚ ਵਾਪਰਿਆ ਕਹਿਰ ਅਚਾਨਕ ਲਗੇ ਲੋਥਾਂ ਦੇ ਢੇਰ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ ਅਚਾਨਕ ਇੱਕ ਪਿੰਡ ਵਿਚ ਉਦੋਂ ਹਾਹਾਕਾਰ ਮੈਚ ਗਈ ਜਦੋਂ ਇੱਕ ਇੱਕ ਕਰਕੇ ਕਈ ਲੋਕਾਂ ਦੀ ਅਚਾਨਕ ਮੌਤ ਹੋ ਗਈ।

ਅੰਮ੍ਰਿਤਸਰ ‘ਚ 5 ਲੋਕਾਂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ‘ਚੋਂ 4 ਵਿਅਕਤੀ ਪਿੰਡ ਮੁੱਛਲ ਅਤੇ 1 ਪਿੰਡ ਟਾਂਗਰਾ ਦਾ ਰਹਿਣ ਵਾਲਾ ਸੀ। ਫ਼ਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਮੌਤ। ਸ਼ ਰਾ ਬ। ਪੀਣ ਕਾਰਨ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ‘ਚ ਸ਼ਰੇਆਮ ਵਿੱਕ ਰਹੀ ਹੈ। ਇਸ ਸਬੰਧੀ ਉਹ ਕਈ ਵਾਰ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਸਬੰਧੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …