Breaking News

ਪੰਜਾਬ ਚ ਵਾਪਰਿਆ ਕਹਿਰ ਕੁੜੀ ਨੇ ਦਿੱਤੀ ਇਸ ਕਾਰਨ ਜਾਨ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਐਸੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ , ਜਿਸ ਤੇ ਕਈ ਵਾਰ ਵਿਸ਼ਵਾਸ ਨਹੀਂ ਹੁੰਦਾ। ਪੰਜਾਬ ਦੇ ਵਿੱਚ ਜਿੱਥੇ ਕੋਰੋਨਾ ਨਾਲ ਮੌਤਾਂ ਦੀ ਖ਼ਬਰ ਮਿਲਦੀ ਰਹੀ ਹੈ। ਉੱਥੇ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ। ਇੱਥੇ ਹੀ ਬੱਸ ਨਹੀਂ ਹਜ਼ਾਰਾਂ ਦੀ ਸੜਕ ਹਾਦਸਿਆਂ ਦੇ ਵਿੱਚ, ਜਾ ਬਹੁਤ ਸਾਰੇ ਵਿਆਹਾਂ ਤੇ ਹੋਏ ਹਾਦਸਿਆਂ ਵਿਚ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲ ਰਹੀਆਂ ਹਨ।

ਇਸ ਤਰ੍ਹਾ ਖਬਰ ਜੋ ਖੁਸ਼ੀਆਂ ਨੂੰ ਗ- ਮੀ ਵਿੱਚ ਬਦਲ ਦਿੰਦੀ ਹੈ ਉਸ ਖਬਰ ਨੂੰ ਸੁਣ ਕੇ ਸਭ ਦੇ ਰੌਂ-ਗ- ਟੇ ਖੜ੍ਹੇ ਹੋ ਜਾਂਦੇ ਹਨ। ਅਜਿਹਾ ਹੀ ਹਾਦਸਾ ਵਾਪਰਿਆ ਹੈ ਇਕ ਵਿਆਹੁਤਾ ਨੌਜਵਾਨ ਕੁੜੀ ਦੇ ਨਾਲ, ਜਿਸ ਦੀ ਮੌਤ ਨਾਲ ਸੋਗ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾ ਬਸੀ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਜਨੇਤ ਪੁਰਾ ਦੀ ਹੈ। ਜਿੱਥੇ ਇਕ ਵਿਆਹੁਤਾ ਲੜਕੀ ਵੱਲੋਂ। ਖੁ-ਦ-ਕੁ-ਸ਼ੀ। ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕਾ ਦੀ ਪਹਿਚਾਣ ਮਨਪ੍ਰੀਤ ਕੌਰ ਪਤਨੀ ਸਤਵਿੰਦਰ ਸਿੰਘ ਦੇ ਤੌਰ ਤੇ ਹੋਈ ਹੈ। ਜਿਸ ਦਾ ਵਿਆਹ 2017 ਵਿੱਚ ਹੋਇਆ ਸੀ । ਵਿਆਹ ਤੋਂ ਬਾਅਦ ਹੀ ਮਨਪ੍ਰੀਤ ਕੌਰ ਨੂੰ ਸਹੁਰਾ ਪਰਿਵਾਰ ਵੱਲੋਂ। ਪ੍ਰੇ-ਸ਼ਾ-ਨ। ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ। ਜਿਸਦੇ ਚਲਦੇ ਹੋਏ ਮਨਪ੍ਰੀਤ ਕੌਰ ਨੇ ਅਜਿਹਾ ਕਦਮ ਚੁੱਕ ਲਿਆ। ਕਿਉਂਕਿ ਉਸ ਦੀ ਸੱਸ, ਸਹੁਰੇ ਤੇ ਪਤੀ ਵੱਲੋਂ ਰੋਜ਼ਾਨਾ ਹੀ ਉਸ ਨੂੰ ਤੰ- ਗ ਕੀਤਾ ਜਾਂਦਾ ਸੀ ਤੇ ਤਾਹਨੇ-ਮਿਹਣੇ ਦਿਤੇ ਜਾਂਦੇ ਸਨ।

24 ਸਾਲਾਂ ਮਨਪ੍ਰੀਤ ਦੋ ਸਾਲਾ ਬੱਚੇ ਦੀ ਮਾਂ ਸੀ। ਮ੍ਰਿਤਕਾਂ ਦੇ ਦਾਦੇ ਸੋਹਣ ਸਿੰਘ ਵਾਸੀ ਪਿੰਡ ਮਹਿਤਾਬਗੜ ਥਾਣਾ ਵਡਾਲੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਨ੍ਹਾਂ ਦੀ ਪੋਤੀ ਮਨਪ੍ਰੀਤ ਦੇ ਮਾਤਾ-ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਮਨਪ੍ਰੀਤ ਨੂੰ ਸਹੁਰਾ ਪਰਿਵਾਰ ਵੱਲੋਂ। ਖ਼ੁ-ਦ-ਕੁ-ਸ਼ੀ। ਕਰਨ ਲਈ ਮ-ਜ-ਬੂ-ਰ। ਕੀਤਾ ਗਿਆ ਹੈ। ਇਸ ਘਟਨਾ ਬਾਰੇ ਏ ਐਸ ਆਈ ਗੁਰਦਾਸ ਸਿੰਘ ਨੇ ਦੋ-ਸ਼ੀ- ਆਂ ਖਿਲਾਫ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਸ ਵੱਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਲੜਕੀ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …