Breaking News

ਪੰਜਾਬ ਚ ਵਾਪਰਿਆ ਕਹਿਰ ,ਜਵਾਨ ਕੁੜੀ ਨੂੰ ਮਿਲੀ ਇਸ ਤਰਾਂ ਮੌਤ ਨਹੀਂ ਕਰ ਰਿਹਾ ਪ੍ਰੀਵਾਰ ਜਕੀਨ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ।ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵਿਦੇਸ਼ ਰਹਿੰਦੇ ਪਤੀ ਦੀ ਘਰਵਾਲੀ ਦੀ ਮੌਤ ਹੋ ਜਾਣ ਕਾਰਨ। ਕੁੜੀ ਦੇ ਪੇਕੇ ਪ੍ਰੀਵਾਰ ਨੂੰ ਇਸ ਮੌਤ ਦੇ ਕਾਰਨ ਤੇ ਜਕੀਨ ਨਹੀਂ ਆ ਰਿਹਾ ਹੈ।

ਬੀਤੀ ਦੇਰ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੋੜੇ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਮ੍ਰਿਤਕ ਮਨਪ੍ਰੀਤ ਕੌਰ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਮਨਪ੍ਰੀਤ ਦੀ ਮੌਤ ਸੜਕ ਹਾਦਸੇ ਵਿਚ ਹੋਈ ਹੈ ਜਦਕਿ ਮਨਪ੍ਰੀਤ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ। ਸ਼ੱ – ਕ। ਹੈ ਕਿ ਇਹ। ਹਾ – ਦ – ਸਾ। ਨਹੀਂ ਹੈ, ਜਿਸ ਲਈ ਉਹ ਜਾਂਚ ਦੀ ਮੰਗ ਕਰ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਕੌਰ ਦਾ ਪਤੀ ਵਿਦੇਸ਼ ਪੋਲੈਂਡ ‘ਚ ਰਹਿੰਦਾ ਹੈ, ਜਦਕਿ ਮਨਪ੍ਰੀਤ ਸਹੁਰੇ ਪਰਿਵਾਰ ਕੋਲ ਰਹਿ ਰਹੀ ਸੀ।

ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਬੀਤੀ ਸ਼ਾਮ ਅੱਠ ਵਜੇ ਦੇ ਕਰੀਬ ਘਰੋਂ ਸੈਰ ਲਈ ਨਿਕਲੀ ਸੀ ਅਤੇ ਇਕ ਘੰਟੇ ਬਾਅਦ ਉਸ ਨਾਲ ਕੋਈ। ਹਾ- ਦ – ਸਾ। ਵਾਪਰਣ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …