Breaking News

ਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ , ਇਲਾਕੇ ਵਿਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਮਨੁੱਖ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਦੇ ਲਈ ਆਵਾਜਾਈ ਦੇ ਕਈ ਮਾਰਗਾਂ ਦਾ ਇਸਤੇਮਾਲ ਕਰਦਾ ਹੈ। ਇਨ੍ਹਾਂ ਵਿੱਚ ਸੜਕੀ ਮਾਰਗ, ਰੇਲਵੇ ਮਾਰਗ, ਸਮੁੰਦਰੀ ਮਾਰਗ ਤੇ ਹਵਾਈ ਮਾਰਗ ਮੁੱਖ ਹੁੰਦੇ ਹਨ। ਜੇਕਰ ਸਫ਼ਰ ਲੰਬਾ ਹੋਵੇ ਅਤੇ ਤੁਸੀਂ ਜਲਦੀ ਪਹੁੰਚਣਾ ਹੋਵੇ ਤਾਂ ਸੜਕ ਮਾਰਗ ਤੋਂ ਵਧੀਆ ਹੋਰ ਕੋਈ ਮਾਧਿਅਮ ਨਹੀ। ਸੰਸਾਰ ਇਸ ਸਮੇਂ ਵੱਖ ਵੱਖ ਸਥਾਨਾਂ ਨੂੰ ਇਕ ਦੂਜੇ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਰਸਤਿਆਂ ਉਪਰ

ਰੋਜ਼ਾਨਾ ਹੀ ਵੱਡੀ ਤਾਦਾਦ ਦੇ ਵਿੱਚ ਲੋਕ ਇਕ ਥਾਂ ਤੋਂ ਦੂਜੀ ਥਾਂ ਸਫਰ ਕਰਦੇ ਹਨ। ਪਰ ਇਨ੍ਹਾਂ ਸਫ਼ਰਾਂ ਦੌਰਾਨ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਇਸ ਸਾਲ ਵਿੱਚ ਵੀ ਆ ਰਹੀਆਂ ਮੰਦਭਾਗੀਆਂ ਖਬਰਾਂ ਨੇ ਸੂਬੇ ਦੇ ਮਾਹੌਲ ਨੂੰ ਦੁਖਦਾਈ ਬਣਾ ਦਿੱਤਾ ਹੈ। ਪੰਜਾਬ ਚ ਵਾਪਰਿਆ ਭਿਆਨਕ ਹਾਦਸਾ ਹੋਇਆ , ਜਿਸ ਨਾਲ ਮੌਤ ਦਾ ਤਾਂਡਵ ਹੋਇਆ। ਇਲਾਕੇ ਵਿੱਚ ਸੋਗ ਦੀ

ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸ਼ਾਮੀ ਸੰਗਰੂਰ ਤੋਂ ਪਟਿਆਲਾ ਰੋਡ ਤੇ ਵਾਪਰੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ਸਵਾਰ ਬਲਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਮੰਗਵਾਲ ਪਟਿਆਲਾ ਤੋਂ ਸੰਗਰੂਰ ਵੱਲ ਆ ਰਿਹਾ ਸੀ। ਉਸ ਸਮੇ ਹੀ ਇੱਕ ਕਾਰ ਦੀ ਮੋਟਰਸਾਈਕਲ ਸਵਾਰ ਨਾਲ ਟੱਕਰ ਹੋ ਗਈ। ਇਹ ਹਾਦਸਾ ਮਿਲਕ ਪਲਾਂਟ ਦੇ ਨੇੜੇ ਵਾਪਰਿਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਲਜੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ

ਰਾਹਗੀਰਾਂ ਵੱਲੋਂ ਹਸਪਤਾਲ ਲਿਜਾਇਆ ਗਿਆ ਜਿਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਮੋਟਰਸਾਈਕਲ ਤੇ ਕਾਰ ਵਿਚਕਾਰ ਹੋਏ ਇਸ ਹਾਦਸੇ ਕਾਰਨ ਮੋਟਰਸਾਈਕਲ ਗਿਆ ਹੈ, ਉਥੇ ਹੀ ਕਾਰ ਵੀ ਬੁਰੀ ਤਰਾਂ ਟੁੱਟ ਗਈ ਅਤੇ ਪਲਟ ਗਈ। ਪੁਲਿਸ ਵੱਲੋਂ ਇਸ ਹਾਦਸੇ ਦੀ ਸੂਚਨਾ ਮਿਲਣ ਤੇ ਮੌਕੇ ਉਪਰ ਪੁੱਜ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …