Breaking News

ਪੰਜਾਬ ਚ ਵਾਪਰੀ ਵੱਡੀ ਖੌਫਨਾਕ ਵਾਰਦਾਤ , 5 ਵੀਂ ਦੀ ਵਿਦਿਆਰਥਣ ਨੇ ਕੀਤਾ ਅਜਿਹਾ

ਆਈ ਤਾਜਾ ਵੱਡੀ ਖਬਰ

ਇੱਕ ਪਾਸੇ ਪੰਜਾਬ ਦੇ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ ਜਿਸ ਕਾਰਨ ਮੌਸਮ ਕਾਫੀ ਗਰਮ ਹੋ ਰਿਹਾ ਹੈ। ਆਮ ਲੋਕਾਂ ਨੂੰ ਵੀ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ l ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਅਲਰਟ ਜਾਰੀ ਕੀਤਾ ਜਾ ਰਿਹਾ ਤੇ ਆਖਿਆ ਜਾ ਰਿਹਾ ਹੈ ਕਿ ਇਸ ਮੌਸਮ ਦੇ ਵਿੱਚ ਆਪਣਾ ਤੇ ਆਪਣੇ ਪਰਿਵਾਰ ਦਾ ਖਾਸ ਧਿਆਨ ਰੱਖੋ l ਦੂਜੇ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਵੀ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਕਿਉਂਕਿ ਜਿਸ ਤਰੀਕੇ ਦੇ ਨਾਲ ਗਰਮੀ ਆਪਣਾ ਕਹਿਰ ਵਿਖਾਉਂਦੀ ਪਈ ਹੈ ਉਸ ਦੇ ਚਲਦੇ ਬੱਚਿਆਂ ਲਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 21 ਮਈ ਤੋਂ 31 ਜੂਨ ਤੱਕ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ l ਪਰ ਇਸੇ ਵਿਚਾਲੇ ਇੱਕ ਪੰਜਵੀਂ ‘ਚ ਪੜਨ ਵਾਲੀ ਵਿਦਿਆਰਥਨ ਦੇ ਨਾਲ ਜੁੜੀ ਬੇਹਦ ਹੀ ਬੁਰੀ ਖਬਰ ਸਾਹਮਣੇ ਆਈ l

ਇਸ ਬੱਚੀ ਦੇ ਵੱਲੋਂ ਅਜਿਹਾ ਖੌਫਨਾਕ ਕਦਮ ਚੁੱਕਿਆ ਗਿਆ, ਜਿਸ ਬਾਰੇ ਸੁਣਨ ਤੋਂ ਬਾਅਦ ਸਾਰੇ ਲੋਕ ਦੰਗ ਹੋ ਗਏ। ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ l ਜਿੱਥੇ ਲੁਧਿਆਣਾ ਦੇ ਜਮਾਲਪੁਰ ਦੇ ਅਧੀਨ ਪੈਂਦੇ ਮੁੰਡੀਆਂ ਪਿੰਡ ’ਚ ਨਾਬਾਲਗ ਲੜਕੀ ਨੇ ਭੇਤਭਰੇ ਹਾਲਾਤ ’ਚ ਖੁਦਕੁਸ਼ੀ ਕਰ ਲਈ। ਇਸ ਬੱਚੀ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਥਾਪਿਤ ਕੀਤੀ ਗਈ l

ਮ੍ਰਿਤਕਾ ਦੀ ਪਛਾਣ ਰਿਤੂ ਵਜੋਂ ਹੋਈ ਹੈ। ਰਿਤੂ 5ਵੀਂ ਕਲਾਸ ਕਰ ਚੁੱਕੀ ਸੀ ਤੇ 6ਵੀਂ ਕਲਾਸ ’ਚ ਦਾਖਲਾ ਲੈਣਾ ਸੀ। ਲੜਕੀ ਆਪਣੀ ਮਾਸੀ ਕੋਲ ਰਹਿੰਦੀ ਸੀ। ਘਟਨਾ ਦੇ ਸਮੇਂ ਮਾਸੀ ਕੰਮ ’ਤੇ ਗਈ ਸੀ ਅਤੇ ਘਰ ’ਚ ਇਕੱਲੀ ਸੀ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਪਰ ਹਾਲੇ ਤੱਕ ਬੱਚੀ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ l ਦੂਜੇ ਪਾਸੇ ਇਸ ਘਟਨਾ ਉਪਰ ਸਾਰੇ ਲੋਕ ਹੈਰਾਨਗੀ ਦਾ ਪ੍ਰਗਟਾਵਾ ਕਰਦੇ ਪਏ ਹਨ ਕਿ ਆਖਰ ਪੰਜਵੀਂ ਜਮਾਤ ਵਿੱਚ ਪੜ੍ਨ ਵਾਲੀ ਬੱਚੀ ਵੱਲੋਂ ਇਹ ਕਦਮ ਕਿਉ ਚੁੱਕਿਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …