ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਪੰਜਾਬੀ ਜਗਤ ਦੇ ਬੁੱਧੀਮਾਨ ਲੋਕਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕਈ ਲੋਕ ਇਸ ਸੰਸਾਰ ਤੇ ਅਜਿਹੇ ਕੰਮ ਕਰ ਦਿੰਦੇ ਹਨ ਜਿਹਨਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ। ਅਜਿਹੀ ਹੀ ਸਖਸ਼ੀਅਤ ਦੀ ਅਚਾਨਕ ਮੌਤ ਹੋ ਜਾਣ ਕਾਰਨ ਅੱਜ ਪੰਜਾਬੀ ਜਗਤ ਨੂੰ ਵੱਡਾ ਘਾਟਾ ਪਿਆ ਹੈ।
ਉੱਘੇ ਸਾਹਿਤਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਦਰਿਆ ਅਕਾਲ ਚਲਾਣਾ ਕਰ ਗਏ ਹਨ। ਜਾਕਾਰੀ ਮੁਤਾਬਕ ਉਹ ਕਰੀਬ 50 ਸਾਲ ਦੇ ਸਨ ਅਤੇ ਬੀਤੇ ਦਿਨ ਦਿਲ ਦੀ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਥੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਵਲੋਂ ਉਨ੍ਹਾਂ ਦਾ ਕੋਰੋਨਾ ਲਈ ਨਮੂਨਾ ਵੀ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਆਵੇਗੀ।
ਡਾਕਟਰ ਦਰਿਆ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …