Breaking News

ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, ਸਿਹਤ ਮੰਤਰੀ ਵਿਜੈ ਸਿੰਗਲਾ ਨੇ ਜਾਰੀ ਕੀਤਾ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ

ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਰਵਾਇਤੀ ਪਾਰਟੀਆਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਤੇ ਕਬਜ਼ਾ ਕੀਤਾ ਗਿਆ ਹੈ ਅਤੇ ਚੋਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਇਕ ਤੋਂ ਬਾਅਦ ਇਕ ਐਲਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਦੀ ਪੰਜਾਬ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਚੋਣਾਂ ਦੇ ਸਮੇਂ ਜਿੱਥੇ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਮੁੱਖ ਰੱਖਦੇ ਹੋਏ ਕਿ ਇਹ ਵਾਅਦੇ ਕੀਤੇ ਗਏ ਸਨ। ਜਿਨ੍ਹਾਂ ਨੂੰ ਹੁਣ ਸਰਕਾਰ ਵੱਲੋਂ ਪੂਰੇ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।

ਉਥੇ ਹੀ ਹੁਣ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਵੱਲੋਂ ਵੀ ਪੰਜਾਬ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੇ ਰੇਟ ਤੈਅ ਕਰਨ ਦਾ ਵਿਚਾਰ ਕੀਤਾ ਗਿਆ ਹੈ। ਜਿਸ ਸਦਕਾ ਪੰਜਾਬ ਅੰਦਰ ਸਾਰੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇੱਕ ਰੇਟ ਤੇ ਸਿਹਤ ਸੇਵਾਵਾਂ ਦਿੱਤੀਆਂ ਜਾਣ। ਜਿਸ ਵਾਸਤੇ ਉਨ੍ਹਾਂ ਵੱਲੋਂ ਵਨ ਪੰਜਾਬ ਵਨ ਪ੍ਰਾਈਸ ਹੈਲਥ ਕੇਅਰ ਨੂੰ ਧਿਆਨ ਵਿੱਚ ਰੱਖ ਕੇ ਇਹ ਫੈਸਲਾ ਕੀਤਾ ਗਿਆ ਹੈ।

ਇਹ ਨੀਤੀ ਲਾਗੂ ਕਰਨ ਦੇ ਨਾਲ ਹੀ ਸਾਰੇ ਲੋਕਾਂ ਨੂੰ ਕਫਾਇਤੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਐਲੋਪੈਥੀ ਤੋਂ ਇਲਾਵਾ ਹੈਮਿਊਪੈਥੀ ਅਤੇ ਆਯੁਰਵੈਦਿਕ ਨੂੰ ਵੀ ਹੁਲਾਰਾ ਦੇਣ ਲਈ ਜਤਨ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕੀਤੀ ਗਈ ਇਸ ਮੀਟਿੰਗ ਦੇ ਵਿੱਚ ਹੋਰ ਵੀ ਬਹੁਤ ਸਾਰੇ ਮੰਤਰੀ ਸ਼ਾਮਲ ਹੋਏ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …