ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜਿਥੇ ਸਾਰੀ ਪਾਰਟੀਆਂ ਵੱਲੋਂ ਜਿਥੇ ਆਪਣੀ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਅਤੇ 20 ਫ਼ਰਵਰੀ ਦੀ ਤਰੀਕ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਵਾਰ ਜਿੱਥੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਉਥੇ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਗਿਆ। ਪੰਜਾਬ ਵਿੱਚ ਜਿੱਥੇ ਅਮਨ ਅਤੇ ਸ਼ਾਂਤੀ ਨਾਲ ਇਹ ਚੋਣਾਂ ਸੰਪੰਨ ਹੋਈਆਂ ਹਨ। ਉਥੇ ਹੀ ਕੁਝ ਜਗਹਾ ਤੇ ਕੁਝ ਘਟਨਾਵਾਂ ਵੀ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਹੁਣ ਜਿੱਥੇ ਸਾਰੇ ਲੋਕਾਂ ਦੀ ਨਜ਼ਰ 10 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਦੀ ਗਿਣਤੀ ਅਤੇ ਨਤੀਜੇ ਉਪਰ ਲੱਗੀ ਹੋਈ ਹੈ। ਉਥੇ ਹੀ ਇਨ੍ਹਾਂ ਚੋਣਾਂ ਨਾਲ ਜੁੜੀਆਂ ਹੋਈਆਂ ਕੋਈ ਨਾ ਕੋਈ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ। ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ ਵਿੱਚ ਇਸ ਕਾਰਨ ਮੁੜ ਵੋਟਾਂ ਪਾਉਣੀਆਂ ਪੈ ਸਕਦੀਆਂ ਹਨ। ਇਸ ਵਾਰ ਕੁਝ ਚੋਣ ਹਲਕਿਆਂ ਵਿਚ ਜਿੱਥੇ ਉਮੀਦਵਾਰਾਂ ਨੂੰ ਲੈ ਕੇ ਸਥਿਤੀ ਕਾਫੀ ਗੰਭੀਰ ਬਣੀ ਹੋਈ ਸੀ।
ਉਥੇ ਹੀ ਆਪਣਾ ਨਵਾਂ ਸਾਂਸਦ ਚੁਣ ਕੇ ਸੰਸਦ ਵਿਚ ਭੇਜਣ ਵਾਸਤੇ ਫ਼ਿਰੋਜ਼ਪੁਰ ਵਾਸੀਆਂ ਨੂੰ ਦੁਬਾਰਾ ਵੋਟਾਂ ਪਾਉਣੀਆਂ ਪੈ ਸਕਦੀਆਂ ਹਨ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿੱਥੇ ਮੁੱਖ ਮੰਤਰੀ ਦੇ ਦਾਅਵੇਦਾਰ ਹਨ ਉਥੇ ਹੀ ਉਹ ਜਲਾਲਾਬਾਦ ਅਤੇ ਫਿਰੋਜ਼ਪੁਰ ਤੋਂ ਚੋਣ ਲੜ ਰਹੇ ਹਨ। ਅਗਰ ਉਨ੍ਹਾਂ ਨੂੰ ਜਿੱਤ ਹਾਸਲ ਹੋਣ ਮਗਰੋਂ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ , ਤਾਂ ਇਸ ਸਥਿਤੀ ਨੂੰ ਬਦਲਣ ਦਾ ਰੱਖਦੇ ਹੋਏ ਫਿਰੋਜ਼ਪੁਰ ਸੀਟ ਤੋਂ ਦੋਬਾਰਾ ਚੋਣਾਂ ਹੋਣੀਆਂ ਤਹਿ ਹਨ।
ਸਰਹੱਦੀ ਖੇਤਰ ਹੋਣ ਕਾਰਨ ਜਿਥੇ ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਸੀ ਉਥੇ ਹੀ ਮੁਕਤਸਰ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ ਦੀਆਂ ਚੋਣਾਂ ਦਾ ਅਸਰ ਮੁਕਤਸਰ ਅਤੇ ਫਾਜ਼ਿਲਕਾ ਜ਼ਿਲਿਆਂ ਉਪਰ ਵੀ ਹੋਵੇਗਾ। ਇਸ ਵਾਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …