ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਫੈਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਪੰਜਾਬ ਵਿੱਚ ਅਚਾਨਕ ਸਾਹਮਣੇ ਆਉਣ ਵਾਲੇ ਲਗਾਤਾਰ ਕਰੋਨਾ ਦੇ ਮਾਮਲਿਆਂ ਨੇ ਲੋਕਾਂ ਵਿੱਚ ਡਰ ਪੈਦਾ ਕਰ ਦਿੱਤਾ। ਉਥੇ ਹੀ ਮੁੜ ਤੋਂ ਕਰੋਨਾ ਦੀ ਰਫ਼ਤਾਰ ਤੇਜ਼ ਹੋਣ ਲੱਗ ਪਈ ਹੈ ਜਿਸ ਨੂੰ ਦੇਖਦੇ ਹੋਏ ਟੀਕਾਕਰਨ ਅਤੇ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਜਿਲਾ ਜਲੰਧਰ ਚ ਇਕੱਠੇ ਹੀ ਏਨੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ, ਮੁੜ ਫਟਿਆ ਕਰੋਨਾ ਬੰਬ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਫਿਰ ਤੋਂ ਕਰੋਨਾ ਦਾ ਕਹਿਰ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜਿੱਥੇ ਕੱਲ ਮੁਹਾਲੀ ਵਿੱਚ ਸਭ ਤੋਂ ਵਧੇਰੇ ਕੇਸ ਸਾਹਮਣੇ ਆਏ ਹਨ ਉਥੇ ਹੀ ਅੱਜ ਜ਼ਿਲ੍ਹਾ ਜਲੰਧਰ ਦੇ ਵਿੱਚ ਕਰੋਨਾ ਬੰਬ ਫਟਿਆ ਖ਼ੈ ਹੈ, ਜਿਥੇ ਇਕੱਠੇ ਹੀ 50 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਨਾਲ ਲੋਕਾਂ ਵਿਚ ਵੀ ਡਰ ਵੇਖਿਆ ਜਾ ਰਿਹਾ ਹੈ। ਉਥੇ ਹੀ 57 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸ਼ੁੱਕਰਵਾਰ ਨੂੰ ਜਿੱਥੇ ਜ਼ਿਲ੍ਹਾ ਜਲੰਧਰ ਦੇ ਅੰਦਰ ਆਉਣ ਵਾਲੇ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ, ਵਿੱਚ ਕੀਤੇ ਗਏ ਟੈੱਸਟਾਂ ਤੋਂ ਬਾਅਦ ਰਿਪੋਰਟ ਆਉਣ ਤੇ 67 ਮਾਮਲਿਆ ਕਰੋਨਾ ਦੇ ਚਪੇਟ ਵਿੱਚ ਆਉਣ ਦੀ ਪੁਸ਼ਟੀ ਹੋਈ ਹੈ।
ਉਥੇ ਹੀ ਜ਼ਿਲਾ ਜਲੰਧਰ ਦੇ ਨਾਲ ਇਨ੍ਹਾਂ ਸਾਰੇ ਮਾਮਲਿਆਂ ਵਿਚੋਂ 57 ਨਵੇਂ ਮਰੀਜ਼ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ ਹਨ।ਹੁਣ ਤੱਕ ਕੁੱਲ 23,24,444 ਸੈਂਪਲ ਲਏ ਗਏ ਹਨ। ਉਥੇ ਹੀ 78,783 ਮਾਮਲੇ ਪਾਜ਼ੇਟਿਵ ਆਏ ਹਨ। ਹੁਣ ਤੱਕ 77,102 ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਉਥੇ ਹੀ 1,581 ਮੌਤਾਂ ਹੋਈਆਂ ਹਨ।
100 ਐਕਟਿਵ ਕੇਸ ਸਾਹਮਣੇ ਆਏ ਹਨ ਅਤੇ 12 ਹੋਰ ਮਰੀਜ਼ ਰਿਕਵਰ ਹੋ ਗਏ ਹਨ। ਜਿੱਥੇ ਸਿਹਤ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਟੀਮਾਂ ਵੱਲੋਂ ਕਰੋਨਾ ਵਾਇਰਸ ਦੀ ਸ਼ਿਕਾਇਤ ਵਾਲੇ 636 ਲੋਕਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …