Breaking News

ਪੰਜਾਬ ਦੇ ਸਕੂਲਾਂ ਲਈ ਜਾਰੀ ਹੋਇਆ ਇਹ ਫੁਰਮਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਵਿਦਿਅਕ ਅਦਾਰਿਆਂ ਨੂੰ ਲੈ ਕੇ ਪੰਜਾਬ ਵਿੱਚ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਬੱਚਿਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ। ਸਰਕਾਰ ਵੱਲੋਂ ਸਮੇਂ-ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜੋ ਸਮੇਂ ਦੇ ਅਨੁਸਾਰ ਤੇ ਲੋਕਾਂ ਦੀਆਂ ਮੰਗਾਂ ਦੇ ਅਨੁਸਾਰ ਕਰਨੀਆਂ ਜ਼ਰੂਰੀ ਹਨ। ਸੂਬਾ ਸਰਕਾਰ ਵੱਲੋਂ ਦੇਸ਼ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਤੇ ਕੁਝ ਪੁਰਾਣੀਆਂ ਨੀਤੀਆਂ ਨੂੰ ਹੀ ਸੋਧ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਕਾਰਨ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

ਆਏ ਦਿਨ ਹੀ ਕੀਤੇ ਜਾਣ ਵਾਲੇ ਅਜੇਹੇ ਐਲਾਨਾਂ ਨਾਲ ਸਕੂਲ ਆਉਣ ਵਾਲੇ ਬੱਚਿਆਂ ਵਿੱਚ ਪਹਿਲਾ ਦੇ ਮੁਕਾਬਲੇ ਵਧੇਰੇ ਉਤਸ਼ਾਹ ਵੇਖਿਆ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਕੂਲਾਂ ਲਈ ਜਾਰੀ ਹੋਇਆ ਹੁਣ ਇਹ ਫੁਰਮਾਨ । ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਦੇ ਸਕੂਲਾਂ ਦੇ ਮੁਖੀਆਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਜਿਸ ਨਾਲ ਸਕੂਲ ਮੁਖੀਆਂ ਕੋਲ ਮੌਜੂਦ ਖੇਡ ਫੰਡ ਦੀ ਵਰਤੋ ਵਿੱਚ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ। ਇਹ ਫੰਡ ਸਕੂਲਾਂ ਵਿਚ ਬੱਚਿਆਂ ਦੀਆਂ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਹਾਈ ਸਿੱਧ ਹੋਵੇਗਾ।

ਬੁਲਾਰੇ ਅਨੁਸਾਰ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖਣ ਵਾਸਤੇ ਮਹਿਕਮੇ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਤੇ ਸਕੂਲਾਂ ਦਾ ਦੌ-ਰਾ ਕਰਨਗੀਆ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ਤੇ ਵੀ ਨਜ਼ਰ ਰੱਖੀ ਜਾਵੇਗੀ। ਅਗਰ ਕੋਈ ਨਿਯਮਾਂ ਦੇ ਅਨੁਸਾਰ ਕੰਮ ਨਹੀਂ ਕਰੇਗਾ ਤਾਂ ਉਸ ਦੇ ਖਿਲਾਫ ਵਿਭਾਗ ਵੱਲੋਂ ਸ-ਖ-ਤ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਂਬਰੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਕਮੇਟੀ ਵਿੱਚ ਸਕੂਲ ਮੁਖੀ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾ ਵਿਚੋਂ 2 ਮੈਂਬਰਾਂ ਨੂੰ ਨਿਯੁਕਤ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।

ਜਿਨ੍ਹਾਂ ਸਕੂਲਾਂ ਵਿੱਚ ਖੇਡ ਅਧਿਆਪਕ ਹਨ ਉਨ੍ਹਾਂ ਨੂੰ ਕਮੇਟੀ ਵਿੱਚ ਸ਼ਾਮਲ ਕਰਨਾ ਲਾਜ਼ਮੀ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਸਾਰੇ ਕੰਮਾਂ ਦੀਆਂ ਤਸਵੀਰਾਂ ਨੂੰ ਰਿਕਾਰਡ ਵਿੱਚ ਰੱਖਣ ਦਾ ਵੀ ਆਦੇਸ਼ ਦਿੱਤਾ ਗਿਆ ਹੈ। ਖੇਡ ਮੈਦਾਨ ਤਿਆਰ ਕਰਨ ਵਾਸਤੇ ਜਿਲ੍ਹੇ ਦੇ ਜੀ. ਈ.ਵੱਲੋਂ ਐਸਟੀਮੇਟ ਤਿਆਰ ਕਰਵਾਉਣ ਅਤੇ ਇਸ ਤੋਂ ਬਾਅਦ ਇਹ ਟੈਂ-ਡ-ਰਿੰ-ਗ ਰਾਹੀਂ ਵੱਖ-ਵੱਖ ਠੇਕੇਦਾਰ, ਫਰਮਾਂ ਤੋਂ ਟੈਂਡਰ ਪ੍ਰਾਪਤ ਕਰਕੇ ਖੇਡ ਮੈਦਾਨ ਵਿਕਸਿਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …