ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਸਮੇਂ ਵਿਚ ਜਿੱਥੇ ਤਕਨੌਲਜੀ ਵਿਚ ਕਾਫੀ ਬਦਲਾਅ ਆ ਚੁੱਕਾ ਹੈ ਉਥੇ ਹੀ ਅੱਜ ਦੇ ਸਮੇਂ ਵਿਚ ਬੱਚਿਆਂ ਵਿੱਚ ਸ਼ੁਰੂ ਤੋਂ ਹੀ ਕਾਫੀ ਚੁਸਤੀ ਦੇਖੀ ਜਾ ਰਹੀ ਹੈ। ਮਾਪਿਆਂ ਨੂੰ ਵੀ ਜਿੱਥੇ ਅੱਜ ਦੇ ਜਮਾਨੇ ਵਿੱਚ ਆਪਣੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਬੱਚਿਆਂ ਵੱਲੋਂ ਵੀ ਅੱਜ ਦੇ ਜੁੱਗ ਦੇ ਅਨੁਸਾਰ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਥੇ ਉਨ੍ਹਾਂ ਵੱਲੋਂ ਪੈਦਾ ਕਰ ਦਿੱਤੇ ਜਾਂਦੇ ਹਨ। ਦੇਸ਼-ਵਿਦੇਸ਼ ਦੇ ਵਿੱਚ ਛੋਟੇ ਬੱਚਿਆਂ ਵੱਲੋਂ ਬਹੁਤ ਸਾਰੇ ਰਿਕਾਰਡ ਪੈਦਾ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਅਤੇ ਚਾਰ ਸਾਲਾਂ ਦੇ ਬੱਚੇ ਵੱਲੋਂ ਟੀਵੀ ਦੇਖਣ ਦੀ ਚੇਟਕ ਦੇ ਕਾਰਣ ਵਿਸ਼ਵ ਰਿਕਾਰਡ ਬਣਾਇਆ ਗਿਆ ਹੈ।
ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਰਦਾਸਪੁਰ ਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਪਿੰਡ ਨਬੀਪੁਰ ਵਿਚ ਰਹਿਣ ਵਾਲੇ ਇਕ ਚਾਰ ਸਾਲਾਂ ਦੇ ਬੱਚੇ ਹਰਨਵ ਸਿੰਘ ਵੱਲੋਂ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਵਿੱਚ ਵੱਡੀ ਪ੍ਰਾਪਤੀ ਕਰਦੇ ਹੋਏ ਆਪਣਾ ਨਾਮ ਦਰਜ ਕਰਵਾਇਆ ਹੈ। ਇਹ 4 ਸਾਲਾਂ ਦਾ ਬੱਚਾ ਜਿਥੇ ਗੁਰਦਾਸਪੁਰ ਸ਼ਹਿਰ ਦੇ ਇਕ ਪ੍ਰਾਈਵੇਟ ਸਕੂਲ ਵਿੱਚ ਨਰਸਰੀ ਕਲਾਸ ਵਿੱਚ ਪੜ੍ਹਦਾ ਹੈ ।
ਇਸ ਬੱਚੇ ਵੱਲੋਂ ਜਿੱਥੇ ਇੰਟਰ ਨੈਸ਼ਨਲ ਬੁੱਕ ਆਫ ਰਿਕਾਰਡ ਵਾਸਤੇ ਅਪਲਾਈ ਕੀਤਾ ਗਿਆ ਸੀ। ਜਿਸ ਵੱਲੋਂ 64 ਡਾਇਨਾਸੋਰਾਂ ਦੇ ਨਾਮ ਇਸ ਮੁਕਾਬਲੇ ਵਿੱਚ ਸੁਣਾਏ ਗਏ ਹਨ ਅਤੇ ਇਸ ਤੋਂ ਇਲਾਵਾ ਕਈ ਹੋਰ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਸਨ ਜਿਸ ਕਾਰਨ ਇੰਡੀਆ ਬੁੱਕ ਆਫ ਰਿਕਾਰਡ ਦਰਜ ਕੀਤਾ ਗਿਆ ਸੀ। ਜਿੱਥੇ ਇਸ ਬੱਚੇ ਵੱਲੋਂ 35 ਡਾਇਨਾਸੋਰਾਂ ਦੇ ਨਾਮ ਸੁਣਾ ਕੇ ਵਿਸ਼ਵ ਪੱਧਰੀ ਰਿਕਾਰਡ ਤੋੜਿਆ ਗਿਆ ਹੈ। ਉਥੇ ਹੀ ਚਾਰ ਸਾਲਾਂ ਦੇ ਬੱਚੇ ਹਰਨਵ ਦਾ ਨਾਮ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਵਿੱਚ ਦਰਜ ਕੀਤਾ ਗਿਆ ਹੈ।
ਇਸ ਬੱਚੀ ਬਾਰੇ ਜਾਣਕਾਰੀ ਦਿੰਦੇ ਹੋਏ ਉਸਦੀ ਮਾਤਾ ਨਿਸ਼ੂ ਸ਼ਰਮਾ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਦਾ ਛੋਟਾ ਸੀ ਤਾਂ ਉਹ ਕਾਰਟੂਨ ਅਤੇ ਡਾਇਨਾਸੁਰ ਵਰਗੇ ਜਾਨਵਰਾਂ ਵਿੱਚ ਵਧੇਰੇ ਦਿਲਚਸਪੀ ਰੱਖਦਾ ਸੀ।, ਜਿਸ ਸਮੇਂ ਉਸ ਵੱਲੋਂ ਖੁਸ਼ੀ ਹੀ ਸੰਭਾਲਿਆ ਗਿਆ ਸੀ ਤੇ ਡਿਸਕਵਰੀ ਚੈਨਲ ਤੇ ਵਧੇਰੇ ਦਿਲਚਸਪੀ ਦਿਖਾਉਂਦਾ ਸੀ। ਜਿਸ ਦੇ ਚਲਦਿਆਂ ਹੋਇਆਂ ਉਹਨਾਂ ਦੇ ਬੱਚੇ ਵੱਲੋਂ ਇਹ ਰਿਕਾਰਡ ਪੈਦਾ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …