ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਆ ਚੁੱਕੀ ਹੈ। ਆਮ ਆਦਮੀ ਪਾਰਟੀ ਵਿੱਚ ਜਿੱਥੇ 117 ਵਿਧਾਨ ਸਭਾ ਸੀਟਾਂ ਤੋਂ 96 ਸੀਟਾਂ ਤੇ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਇਹ ਚੋਣਾਂ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ ਜਿਥੇ ਰਾਜਨੀਤੀ ਵਿਚ ਵੱਡੇ-ਵੱਡੇ ਰਾਜਨੀਤੀ ਦੇ ਥੰਮ ਡਿਗਦੇ ਹੋਏ ਦੇਖੇ ਗਏ ਹਨ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਜਿਥੇ ਆਮ ਆਦਮੀ ਪਾਰਟੀ ਉਪਰ ਕਈ ਮਾਮਲਿਆਂ ਨੂੰ ਲੈ ਕੇ ਤੰਜ਼ ਵੀ ਕੱਸੇ ਜਾ ਰਹੇ ਹਨ ਅਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।
ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਲਿਆਂਦੇ ਜਾ ਰਹੇ ਬਦਲਾਅ ਦੀ ਸ਼ਲਾਘਾ ਵੀ ਲੋਕਾਂ ਵਲੋ ਕੀਤੀ ਜਾ ਰਹੀ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 ਅਪ੍ਰੈਲ ਨੂੰ ਇਹ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਕੇਜਰੀਵਾਲ ਵੱਲੋਂ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇੱਕ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿੱਥੇ ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਵਿਚ ਸੋਮਵਾਰ ਨੂੰ ਦੌਰਾ ਕੀਤਾ ਜਾਵੇਗਾ।
ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਅਪ੍ਰੈਲ ਦਿਨ ਸੋਮਵਾਰ ਨੂੰ ਦਿੱਲੀ ਦੇ ਸਕੂਲ ਦਾ ਦੌਰਾ ਕਰਨਗੇ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਦੌਰੇ ਦੌਰਾਨ ਆਪਣੇ ਅਫਸਰਾਂ ਦੀ ਟੀਮ ਨੂੰ ਵੀ ਨਾਲ ਲੈ ਕੇ ਜਾਣਗੇ। ਜਿੱਥੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਨੂੰ ਦੇਖ ਕੇ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਵੀ ਇਹ ਤਬਦੀਲੀ ਲਿਆਉਣ ਦੀ ਯੋਜਨਾ ਬਣਾਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …