ਹੁਣੇ ਆਈ ਇਹ ਤਾਜਾ ਜਾਣਕਾਰੀ
ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਬਿੱਲ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਨੇ ਪੰਜਾਬ ਵਿਚ ਵੇਖੋ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਏ ਹੋਏ ਸਨ। ਜਿਹਨਾਂ ਨੂੰ ਸਾਰੇ ਪਾਸੇ ਤੋਂ ਸਹਿਜੋਗ ਮਿੱਲ ਰਿਹਾ ਸੀ। ਅੱਜ ਪੰਜਾਬ ਬੰਦ ਨੂੰ ਹੁਣ ਤੱਕ ਪੂਰਾ ਸਹਿਜੋਗ ਮਿਲ ਰਿਹਾ ਹੈ।
ਖੇਤੀ ਬਿੱਲਾਂ ਖਿਲਾਫ ਅੱਜ ਪੰਜਾਬ ਭਰ ‘ਚ ਕਿਸਾਨਾਂ ਵੱਲੋਂ ਵੱਡਾ ਅੰਦੋਲਨ ਆਰੰਭਿਆ ਗਿਆ ਹੈ। ਇਸ ਤਹਿਤ ਜਿੱਥੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਹੈ ਉੱਥੇ ਹੀ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਵੱਡੇ ਪੱਧਰ ‘ਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਖੇਤੀ ਬਿੱਲਾਂ ਖਿ ਲਾ – ਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।
ਪੰਜਾਬ ਦੀਆਂ 31 ਕਿਸਾਨ ਵੱਲੋਂ ਪੰਜਾਬ ਬੰਦ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਬਾਜ਼ਾਰ ਬੰਦ ਹਨ ਤੇ ਸੜਕਾਂ ‘ਤੇ ਆਵਾਜਾਈ ਵੀ ਨਾ-ਮਾਤਰ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …