Breaking News

ਪੰਜਾਬ ਵਾਸੀਆਂ ਆਈ ਚੰਗੀ ਖਬਰ ਪਵੇਗਾ ਭਾਰੀ ਮੀਂਹ , ਮੌਸਮ ਵਿਭਾਗ ਵਲੋਂ ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਅੱਤ ਦੀ ਗਰਮੀ ਪੈਂਦੀ ਪਈ ਹੈ, ਜਿਸ ਕਾਰਨ ਆਮ ਲੋਕਾਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤਰੀਕੇ ਦੇ ਨਾਲ ਹੁਮਸ ਦਾ ਮਾਹੌਲ ਬਣਿਆ ਹੋਇਆ ਹੈ, ਉਸਦੇ ਚੱਲਦੇ ਇਹ ਮੌਸਮ ਲੋਕਾਂ ਲਈ ਕਿਸੇ ਵੱਡੀ ਵਿਪਤਾ ਤੋਂ ਘੱਟ ਨਹੀਂ ਹੈ l ਮੌਸਮ ਵਿਭਾਗ ਵੱਲੋਂ ਵੀ ਸਮੇਂ ਸਮੇਂ ਤੇ ਮੌਸਮ ਨੂੰ ਲੈ ਕੇ ਨਵੀਆਂ ਅਪਡੇਟਸ ਜਾਰੀ ਕੀਤੀਆਂ ਜਾ ਰਹੀਆਂ ਹਨ। l ਇਸੇ ਵਿਚਾਲੇ ਹੁਣ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਦਿੱਤੀ ਹੈ, ਜਿਸ ਕਾਰਨ ਹੁਣ ਪੰਜਾਬ ਵਾਸੀ ਸੁੱਖ ਦਾਂ ਸਾਹ ਲੈਣਗੇ l ਦਰਅਸਲ ਹੁਣ ਪੰਜਾਬ ਦੇ ਕਈ ਖੇਤਰਾਂ ਦੇ ਵਿੱਚ ਵੀ ਪੈਰ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਿਤਾਈ ਗਈ ਹੈ।

ਮੌਸਮ ਵਿਭਾਗ ਵਲੋਂ ਮੀਹ ਨੂੰ ਲੈ ਨੇ ਅਲਰਟ ਜਾਰੀ ਕਰ ਦਿੱਤਾ ਗਿਆ l ਦਰਅਸਲ ਹੁਣ ਮਾਨਸੂਨ ਤਿੰਨ ਤੋਂ ਚਾਰ ਦਿਨਾਂ ‘ਚ ਪੰਜਾਬ ਵਿੱਚ ਪਹੁੰਚ ਜਾਵੇਗਾ, ਜਿਸਦੇ ਚੱਲਦੇ ਹੁਣ ਪੰਜਾਬ ‘ਚ ਮੀਹ ਨਾਲ ਰਾਹਤ ਮਿਲੇਗੀ l ਹੁਣ ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੌਰਾਨ ਬਿਜਲੀ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆ ਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਵੇਗਾ l ਉਧਰ 30 ਜੂਨ ਤੇ 1 ਜੁਲਾਈ ਨੂੰ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਜਿਸ ਕਾਰਨ ਸੂਬੇ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਵੇਗੀ ਤੇ ਸੂਬੇ ਚ ਗ਼ਰਮੀ ਘੇਟੇਗੀ ਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਜਾਵੇਗੀ । ਦੱਸਦਿਆ ਕਿ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਫਰੀਦਕੋਟ 44.5 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਯੈਲੋ ਹੀਟ ਵੇਵ ਅਲਰਟ ਜਾਰੀ ਕੀਤਾ ਹੋਇਆ ਹੈ l ਪਰ ਇਸੇ ਵਿਚਾਲੇ ਮੌਸਮ ਵਿਭਾਗ ਦੇ ਨਵੇਂ ਅਪਡੇਟ ਮੁਤਾਬਿਕ ਆਉਣ ਵਾਲੇ ਦਿਨਾਂ ਦੇ ਵਿੱਚ ਮੀਂਹ ਪਵੇਗਾ ਤੇ ਲੋਕਾਂ ਨੂੰ ਪੰਜਾਬ ਅੰਦਰ ਗਰਮੀ ਤੋਂ ਰਾਹਤ ਮਿਲੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਅੰਦਰ ਬੀਤੇ ਕੁਝ ਦਿਨਾਂ ਤੋਂ ਜਿਸ ਤਰੀਕੇ ਦੀ ਗਰਮੀ ਪੈਂਦੀ ਪਈ ਹੈ, ਉਸ ਦੇ ਚਲਦੇ ਲੋਕਾਂ ਨੂੰ ਸਿਹਤ ਸਬੰਧੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਇਸੇ ਵਿਚਾਲੇ ਹੁਣ ਰਾਹਤ ਭਰੀ ਖਬਰ ਸਾਹਮਣੇ ਆਈ, ਕਿ ਆਉਣ ਵਾਲੇ ਦਿਨਾਂ ਚ ਮੀਹ ਪਵੇਗਾ ਤੇ ਲੋਕਾਂ ਨੂੰ ਗ਼ਰਮੀ ਤੋਂ ਵੱਡੀ ਰਾਹਤ ਮਿਲੇਗੀ l

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ , ਮਾਸੂਮ ਬੱਚਿਆਂ ਸਮੇਤ 4 ਜੀਆਂ ਨੇ ਤੋੜਿਆ ਦਮ

ਆਈ ਤਾਜਾ ਵੱਡੀ ਖਬਰ  ਸੜਕੀ ਹਾਦਸਿਆਂ ਵਿੱਚ ਹਰ ਰੋਜ਼ ਲੋਕ ਆਪਣੀਆਂ ਕੀਮਤੀ ਜਾਨਾ ਗੁਆ ਰਹੇ …