Breaking News

ਪੰਜਾਬ: ਵਿਆਹ ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਦਰਦਨਾਕ ਹਾਦਸੇ ਚ 3 ਧੀਆਂ ਦੀ ਮਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ

ਦਿਲ ਨੂੰ ਝੰਜੋੜਨ ਵਾਲੇ ਬਹੁਤ ਸਾਰੇ ਅਜਿਹੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਹਾਦਸੇ ਬਹੁਤ ਸਾਰੇ ਪਰਿਵਾਰਾਂ ਵਿੱਚ ਗ਼ਮ ਦੀ ਲਹਿਰ ਪੈਦਾ ਕਰ ਦਿੰਦੇ ਹਨ। ਜਿੱਥੇ ਖ਼ੁਸ਼ੀ ਦੇ ਮੌਕਿਆਂ ਤੇ ਅਜਿਹੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੇ ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਬਹੁਤ ਸਾਰੇ ਸਖਤ ਕਦਮ ਚੁੱਕੇ ਜਾਂਦੇ ਹਨ। ਉੱਥੇ ਕਿ ਲੋਕਾਂ ਨੂੰ ਲਾਗੂ ਕੀਤੀਆਂ ਗਈਆਂ ਪਬੰਦੀਆਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਹੁਣ ਵਿਆਹ ਤੇ ਜਾ ਰਹੇ ਪਰਿਵਾਰ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਤਿੰਨ ਧੀਆਂ ਦੀ ਮਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਫਤਹਿਗੜ੍ਹ ਚੂੜੀਆਂ ਪਾਈਆਂ ਸੰਗਤਪੁਰ ਸੜਕ ਤੇ ਵਾਪਰਿਆ ਹੈ। ਜਿੱਥੇ ਇਕ ਪਰਿਵਾਰ ਉਸ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਫਤਹਿਗੜ੍ਹ ਚੂੜੀਆਂ ਦਾ ਰਹਿਣ ਵਾਲਾ ਇਕ ਪਰਿਵਾਰ ਜਿਸ ਵਿਚ ਹਰਪ੍ਰੀਤ ਸਿੰਘ ਉਸ ਦੀ ਪਤਨੀ ਕਮਲਜੀਤ ਕੌਰ ਐਕਟਿਵਾ ਤੇ ਸਵਾਰ ਹੋ ਕੇ ਆਪਣੇ ਬੱਚਿਆਂ ਦੇ ਨਾਲ ਭਤੀਜੀ ਦੇ ਵਿਆਹ ਤੇ ਜਾ ਰਹੇ ਸਨ।

ਜਿਸ ਸਮੇਂ ਇਹ ਪਰਿਵਾਰ ਅੰਮ੍ਰਿਤਸਰ ਨੂੰ ਜਾ ਰਿਹਾ ਸੀ ਤਾਂ ਉਸ ਸਮੇਂ ਪਿੰਡ ਬਲ ਕਲਾਂ ਦੇ ਨਜ਼ਦੀਕ ਪਹੁੰਚਣ ਤੇ ਟੁੱਟੀ ਦੇ ਕਾਰਨ ਐਕਟਿਵਾ ਦਾ ਸੰਤੁਲਨ ਵਿਗੜ ਗਿਆ ਅਤੇ ਕਮਲਜੀਤ ਕੌਰ ਦੇ ਸਕੂਟਰੀ ਤੋਂ ਡਿੱਗਣ ਕਾਰਨ ਅਚਾਨਕ ਹੀ ਸੱਟ ਲੱਗ ਗਈ ਜਿਸ ਕਾਰਨ ਉਹ ਬੇਹੋਸ਼ ਹੋ ਗਈ।

ਜਿਸ ਨੂੰ ਹਸਪਤਾਲ ਲਿਜਾਇਆ ਜਾਣ ਤੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਥੇ ਹੀ ਵਾਪਰੀ ਇਸ ਘਟਨਾ ਦੇ ਵਿਚ ਜਿੱਥੇ ਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਉਥੇ ਹੀ ਮ੍ਰਿਤਕ ਆਪਣੇ ਪਰਿਵਾਰ ਵਿਚ ਪਿੱਛੇ ਪਤਨੀ ਅਤੇ ਤਿੰਨ ਬੇਟੀਆਂ ਨੂੰ ਛੱਡ ਗਈ ਹੈ। ਹੁਣ ਸੜਕਾਂ ਦੀ ਅਜਿਹੀ ਕਾਰਗੁਜ਼ਾਰੀ ਦੇ ਚਲਦਿਆਂ ਹੋਇਆਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …