Breaking News

ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ ਹੋਰ 35 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਵੱਖ-ਵੱਖ ਖੇਤਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਜਿੱਥੇ ਵੱਖ ਵੱਖ ਵਿਭਾਗਾਂ ਵਿੱਚ ਵੱਖ-ਵੱਖ ਮੰਤਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੈਦਾ ਨਾ ਹੋ ਸਕੇ। ਉਥੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਵੀ ਸੁਣ ਕੇ ਸਰਕਾਰ ਵੱਲੋਂ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਲਏ ਗਏ ਕਈ ਇਤਿਹਾਸਕ ਫੈਸਲੇ ਪੰਜਾਬ ਦੀ ਰਾਜਨੀਤੀ ਵਿਚ ਹੁਣ ਤੱਕ ਦੇ ਇਤਿਹਾਸਕ ਫੈਸਲੇ ਸਾਬਤ ਹੋ ਰਹੇ ਹਨ। ਪੰਜਾਬ ਸਰਕਾਰ ਨੇ ਹੁਣ ਦੁੱਧ ਦੀਆਂ ਕੀਮਤਾਂ ਵਿੱਚ ਹੋਰ 35 ਰੁਪਏ ਕਿਲੋ ਫੈਟ ਦਾ ਵਾਧਾ ਕੀਤਾ ਹੈ ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਪੰਜਾਬ ਵਿੱਚ ਕਿਸਾਨਾਂ ਲਈ ਜਿੱਥੇ ਰਾਹਤ ਦੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਾਰ ਫਿਰ ਤੋਂ ਦੁੱਧ ਉਤਪਾਦਨ ਦਾ ਕੰਮ ਕਰਨ ਵਾਲੇ ਕਿਸਾਨਾਂ ਅਤੇ ਡੇਅਰੀ ਦਾ ਕੰਮ ਕਰਨ ਵਾਲੇ ਲੋਕਾਂ ਵਾਸਤੇ ਇਕ ਬਹੁਤ ਵੱਡੀ ਖ਼ਬਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਦਿੰਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਹੈ ਕਿ ਦੁੱਧ ਦੀ ਖਰੀਦ ਦੇ ਭਾਅ ਵਿੱਚ ਇੱਕ ਵਾਰ ਫਿਰ ਤੋਂ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ। ਜਿੱਥੇ ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਸਰਕਾਰ ਵੱਲੋਂ ਜਿਥੇ 35 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉੱਥੇ ਹੀ 20 ਰੁਪਏ ਦਾ ਵਾਧਾ 21 ਮਈ ਨੂੰ ਵੀ ਕੀਤਾ ਗਿਆ ਸੀ। ਗੁਰੂ ਘਰਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਕਾਰਨ ਡੇਅਰੀ ਮਾਲਕਾਂ ਨੂੰ ਨੂੰ ਉਹਨਾਂ ਵੱਲੋਂ ਕੀਤੇ ਜਾਂਦੇ ਇਸ ਕੰਮ ਦੇ ਵਿੱਚ ਦੁੱਧ ਦੀ ਸਹੀ ਕੀਮਤ ਨਾ ਮਿਲਣ ਦੇ ਚਲਦੇ ਹੋਏ ਸਰਕਾਰ ਵੱਲੋਂ ਭਾਅ ਵਿੱਚ ਵਾਧਾ ਕੀਤਾ ਗਿਆ ਹੈ।

ਇਸ ਸਾਲ ਦੇ ਵਿੱਚ ਜਿੱਥੇ ਕਈ ਵਾਰ ਵਾਧਾ ਕੀਤਾ ਗਿਆ ਹੈ ਜਿਥੇ ਇਕ ਮਾਰਚ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਸੀ। ਇਸ ਤਰ੍ਹਾਂ ਹੀ 21 ਅਪ੍ਰੈਲ ਨੂੰ 10 ਰੁਪਏ ਦਾ ਵਾਧਾ ਕੀਤਾ ਗਿਆ ਸੀ, 21 ਮਈ ਨੂੰ 20 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ 35 ਰੁਪਏ ਦਾ ਵਾਧਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ 105 ਰੁਪਏ ਦਾ ਵਾਧਾ ਕੀਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …