Breaking News

ਪੰਜਾਬ ਸਰਕਾਰ ਵਲੋਂ ਏਨੀ ਤਰੀਕ ਤੋਂ ਏਨੀ ਤਰੀਕ ਤੱਕ ਸੂਬੇ ਭਰ ਦੇ ਸਕੂਲਾਂ ਚ ਛੁੱਟੀਆਂ ਦਾ ਕੀਤਾ ਗਿਆ ਐਲਾਨ

ਆਈ ਤਾਜਾ ਵੱਡੀ ਖਬਰ 

ਵਿਦਿਆਰਥੀਆਂ ਲਈ ਖੁਸ਼ਖਬਰੀ, ਹੁਣ ਸੂਬੇ ਦੇ ਸਾਰੇ ਸਕੂਲਾਂ ਵਿਚ ਜਲਦ ਹੋਣਗੀਆਂ ਗਰਮੀ ਦੀਆਂ ਛੁੱਟੀਆਂ। ਪੰਜਾਬ ਸਰਕਾਰ ਨੇ ਸਕੂਲਾਂ ‘ਚ ਗਰਮੀ ਦੀਆਂ ਛੁਟੀਆਂ ਦਾ ਕੀਤਾ ਐਲਾਨ। ਹੁਣ ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਰਾਹਤ ਦਿੰਦੇ ਹੋਏ ਸੂਬੇ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ। ਦਰਅਸਲ ਹੁਣ ਪੰਜਾਬ ਸਰਕਾਰ ਵਲੋਂ ਕੀਤੇ ਐਲਾਨ ਦੇ ਅਨੁਸਾਰ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਾਰੇ ਸਕੂਲਾਂ ‘ਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਹੋਣਗੀਆਂ।

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਜਿਸ ਵਿਚ ਇਹ ਦੱਸਿਆ ਗਿਆ ਕਿ ਸੂਬੇ ਦੇ ਸਾਰੇ ਸਰਕਾਰੀ ਜਾਂ ਪ੍ਰਾਈਵੇਟ ਸਕੂਲ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਬੰਦ ਰਹਿਣਗੇ ਯਾਨੀ ਕਿ ਹੁਣ ਸਾਰੇ ਸਕੂਲਾਂ ਵਿਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਹੋਣਗੀਆਂ।

ਇਸ ਖ਼ਬਰ ਨਾਲ ਜਿਥੇ ਵਿਦਿਆਰਥੀਆਂ ਲਈ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਬੱਚਿਆਂ ਦੇ ਮਾਪਿਆਂ ਵਲੋਂ ਵੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕਰਦੇ ਹੋਏ ਕਿਹਾ ਗਿਆ ਕਿ ਇਹ ਫ਼ੈਸਲਾ ਸ਼ਲਾਘਾ ਯੋਗ ਹੈ ਕਿਉਕਿ ਮੌਸਮ ਵਿਚ ਲਗਾਤਾਰ ਬਦਲ ਹੋ ਰਿਹਾ ਹੈ।

ਲਗਾਤਾਰ ਵੱਧ ਰਹੀ ਗਰਮੀਂ ਤੇ ਤੇਜ਼ ਗਰਮ ਹਵਾਵਾਂ ਨਾਲ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਦਾ ਹੈ ਪਰ ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ ਲੈ ਕੇ 2 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਹੋਣਗੀਆਂ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …