Breaking News

ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਲੈਕੇ ਆਈ ਵੱਡੀ ਖਬਰ, ਪੰਚਾਇਤਾਂ ਨੂੰ ਦਿੱਤਾ ਤੋਹਫ਼ਾ

ਆਈ ਤਾਜ਼ਾ ਵੱਡੀ ਖਬਰ 

ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਤ ਸਾਰੇ ਬਦਲਾਅ ਲਿਆਂਦੇ ਗਏ ਹਨ ਉਥੇ ਹੀ ਪਿੰਡ ਵਾਸੀਆਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਪਿੰਡਾਂ ਦੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਉਨ੍ਹਾਂ ਨੂੰ ਸਹੂਲਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਕੁਝ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਕੁਝ ਪਹਿਲਾਂ ਹੀ ਲਾਗੂ ਕੀਤੀਆਂ ਯੋਜਨਾਵਾਂ ਦਾ ਨਵੀਨੀਕਰਨ ਵੀ ਕੀਤਾ ਗਿਆ ਹੈ।

ਸਰਕਾਰ ਵੱਲੋਂ ਇਕ ਤੋਂ ਬਾਅਦ ਇਕ ਲਗਾਤਾਰ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਚਾਇਤਾਂ ਨੂੰ ਇਹ ਤੋਹਫਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਉਹ ਪੰਜਾਬ ਸਰਕਾਰ ਵੱਲੋਂ ਸਾਂਝੀ ਜ਼ਮੀਨ ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਵੱਡਾ ਤੋਹਫਾ ਦਿੰਦੇ ਹੋਏ ਪੰਚਾਇਤਾਂ ਨੂੰ ਇਸ ਮਾਮਲੇ ਸੰਬੰਧੀ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਕੈਬਨਟ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ ਅਤੇ ਫੈਸਲੇ ਤੇ ਆਪਣੀ ਮੋਹਰ ਲਗਾ ਦਿੱਤੀ ਗਈ ਹੈ। ਉਥੇ ਹੀ ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਕੀਤੀ ਜਾਣ ਵਾਲੀ ਇਸ ਸੋਚ ਦੇ ਚਲਦਿਆਂ ਹੋਇਆਂ ਸੇਵਾ ਲਈ ਰੱਖੀ ਜ਼ਮੀਨ ਦਾ ਸਾਰਾ ਕੰਟਰੋਲ ਅਤੇ ਗ੍ਰਾਮ ਪੰਚਾਇਤ ਕੋਲ ਹੋਵੇਗਾ। ਇਸ ਤੋਂ ਇਲਾਵਾ ਪਰਾਲੀ ਨੂੰ ਨਾ ਸਾੜਨ ਦੇ ਮਾਮਲੇ ਉਪਰ ਵੀ ਉਨ੍ਹਾਂ ਵੱਲੋਂ ਹਦਾਇਤਾਂ ਇਸ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲੈਣ ਵਾਸਤੇ ਰਿਆਇਤਾਂ ਦੇਣ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।

ਕਿਉਕਿ ਪਰਾਲੀ ਦੇ ਸਾੜਨ ਨਾਲ ਜਿਥੇ ਵਾਤਾਵਰਣ ਗੰਧਲਾ ਹੋ ਜਾਂਦਾ ਹੈ ਉਥੇ ਹੀ ਹੁਣ ਸਰਕਾਰ ਬਠਿੰਡਾ ਥਰਮਲ ਪਲਾਂਟ ਦੀ ਜਗ੍ਹਾ ਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਅਜੇ ਸਰਕਾਰ ਵੱਲੋਂ ਇਸ ਫੈਸਲੇ ਤੋਂ ਯੂ ਟਰਨ ਲੈ ਲਿਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …