Breaking News

ਪੰਜਾਬ : ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ, ਹੋਣ ਜਾ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ ਉਥੇ ਹੀ ਉਨ੍ਹਾਂ ਨੂੰ ਪੰਜਾਬ ਆਉਣ ਅਤੇ ਵਿਦੇਸ਼ ਜਾਣ ਲਈ ਜਿੱਥੇ ਜ਼ਿਆਦਾਤਰ ਹਵਾਈ ਉਡਾਨਾਂ ਵਾਸਤੇ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਉੱਪਰ ਆਉਣਾ ਪੈਂਦਾ ਹੈ। ਜਿਸ ਕਾਰਨ ਇਨ੍ਹਾਂ ਯਾਤਰੀਆਂ ਨੂੰ ਕਈ ਮੁਸ਼ਕਲਾਂ ਵੀ ਦਰਪੇਸ਼ ਹੁੰਦੀਆਂ ਹਨ ਅਤੇ ਲੰਮਾਂ ਸਫਰ ਕਰਕੇ ਉਹਨਾ ਵੱਲੋਂ ਦਿੱਲੀ ਤੋਂ ਪੰਜਾਬ ਵਿਚਲਾ ਲੰਮਾ ਸਫਰ ਤੈਅ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਬੱਸ ਸਰਵਿਸ ਵੀ ਸ਼ੁਰੂ ਕੀਤੀਆਂ ਗਈਆਂ ਹਨ। ਜੋ ਅਮ੍ਰਿਤਸਰ ਤੋਂ ਸਿੱਧੀਆਂ ਹੀ ਜਲੰਧਰ ਹੋ ਕੇ ਦਿੱਲੀ ਲਈ ਰਵਾਨਾ ਹੁੰਦੀਆਂ ਹਨ।

ਜਿੱਥੇ ਇਨ੍ਹਾਂ ਬੱਸ ਸਰਵਿਸ ਦੇ ਨਾਲ ਯਾਤਰੀਆਂ ਦਾ ਸਫਰ ਅਸਾਨ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਇਹ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਤੋਂ ਦਿੱਲੀ ਦੇ ਨਾਲ ਯਾਤਰੀਆਂ ਨੂੰ ਜੋੜੇ ਰੱਖਣ ਲਈ ਜਿਥੇ ਸੂਬਾ ਸਰਕਾਰ ਵੱਲੋਂ ਸੁਪਰ ਡੀਲਕਸ ਵਲਵੋ ਬਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਜਿੱਥੇ ਪਹਿਲਾਂ ਪੰਜਾਬ ਦੇ ਮਾਝਾ ਮਾਲਵਾ ਦੁਆਬਾ ਖੇਤਰ ਤੋਂ 18 ਡੀਪੂ ਪੰਜਾਬ ਰੋਡਵੇਜ਼ ਦੇ ਹਨ। ਜਿੱਥੇ ਹੁਣ ਇਨ੍ਹਾਂ ਅਧੀਨ ਆਉਂਦੇ ਸਾਰੇ ਖੇਤਰਾਂ ਨੂੰ ਸਿੱਧਾ ਦਿੱਲੀ ਦੇ ਹਵਾਈ ਅੱਡੇ ਨਾਲ ਜੋੜਿਆ ਜਾਵੇਗਾ।

ਜਿੱਥੇ ਹੁਣ ਕਿ 9 ਵਲਵੋ ਬੱਸ ਸੇਵਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਆਉਣ ਵਾਲੇ ਦਿਨਾਂ ਦੇ ਵਿਚ ਜਲਦੀ ਹੀ ਢਾਈ ਦਰਜਨ ਦੇ ਕਰੀਬ ਬੱਸਾਂ ਚਲਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸ ਦਾ ਫਾਇਦਾ ਸੂਬੇ ਦੇ ਸਾਰੇ ਖੇਤਰਾਂ ਨੂੰ ਹੋਵੇਗਾ। ਉਥੇ ਹੀ ਪੰਜਾਬ ਦਾ ਕੋਈ ਵੀ ਖ਼ੇਤਰ ਇਸ ਤੋਂ ਸੱਖਣਾ ਨਹੀਂ ਰਹਿ ਸਕੇਗਾ।

ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਿੱਥੇ ਜਲਦੀ ਹੀ ਇਹ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵਲ਼ਵੋ ਬੱਸਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿੱਥੇ ਹੁਣ ਪਹਿਲਿਆਂ ਬੱਸਾਂ ਦੇ ਪਰਮਿਟ ਵੀ ਵਲਵੋ ਬੱਸਾਂ ਵਿੱਚ ਤਬਦੀਲ ਕੀਤੇ ਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਥੇ ਹੁਣ ਪੁਰਾਣੇ ਪਰਮਿਟ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਸਮਾਂ ਸਾਰਣੀ ਤੇ ਵਿਚਾਰ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …