ਆਈ ਤਾਜਾ ਵੱਡੀ ਖਬਰ
ਦੇਸ਼ ਦੁਨੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਗੱਲਾਂ ਰੋਜ਼ ਹੀ ਸਾਹਮਣੇ ਆਉਂਦੀਆਂ ਹਨ। ਜਿੱਥੇ ਕੁਝ ਗੱਲਾਂ ਨੂੰ ਸੁਣ ਕੇ ਲੋਕਾਂ ਨੂੰ ਹੈਰਾਨੀ ਵੀ ਹੁੰਦੀ ਹੈ ਅਤੇ ਕੁਝ ਉਪਰ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ । ਹਰ ਦੇਸ਼ ਦੇ ਵਿਚ ਜਿਥੇ ਉਥੋਂ ਦੀਆਂ ਸਰਕਾਰਾਂ ਦੇ ਆਪਣੇ ਹੀ ਕਾਨੂੰਨ ਹਨ। ਉਥੇ ਹੀ ਕੁਝ ਦੇਸ਼ਾਂ ਵਿੱਚ ਰਾਜ ਗੱਦੀ ਪੀੜ੍ਹੀ-ਦਰ-ਪੀੜ੍ਹੀ ਅੱਗੇ ਵਧਦੀ ਜਾਂਦੀ ਹੈ। ਜਿੱਥੇ ਮਾਤਾ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਬੱਚੇ ਉਨ੍ਹਾਂ ਦੇਸ਼ਾਂ ਵਿੱਚ ਉਤਰਾ ਅਧਿਕਾਰੀ ਹੁੰਦੇ ਹਨ। ਜਿਨ੍ਹਾਂ ਦੇ ਸਿਰ ਤੇ ਤਾਜ ਸਜਾ ਕੇ ਉਨ੍ਹਾਂ ਦੀ ਤਾਜਪੋਸ਼ੀ ਕੀਤੀ ਜਾਂਦੀ ਹੈ ਅਤੇ ਦੇਸ਼ ਦੀ ਵਾਗ-ਡੋਰ ਉਨ੍ਹਾਂ ਲੋਕਾਂ ਦੇ ਹੱਥ ਦਿੱਤੀ ਜਾਂਦੀ ਹੈ। ਜਿੱਥੇ ਸਹੁੰ ਚੁੱਕ ਸਮਾਗਮ ਕਰਵਾਏ ਜਾਂਦੇ ਹਨ ਅਤੇ ਹੋਰ ਵੀ ਬਹੁਤ ਸਾਰੇ ਜਸ਼ਨ ਮਨਾਏ ਜਾਂਦੇ ਹਨ।
ਹਰ ਦੇਸ਼ ਦੇ ਵਿਚ ਅਜਿਹੀਆਂ ਪਰੰਪਰਾਵਾਂ ਨੂੰ ਉਨ੍ਹਾਂ ਦੇਸ਼ਾਂ ਦੇ ਲੋਕਾਂ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਂਦਾ ਹੈ। ਪਰ ਕੁਝ ਰਸਮਾਂ ਨੂੰ ਲੈ ਕੇ ਹੈਰਾਨੀ ਵੀ ਸਾਹਮਣੇ ਆਉਂਦੀ ਹੈ। ਹੁਣ ਬਰਤਾਨੀਆ ਦੀ ਨਵੀਂ ਮਹਾਰਾਣੀ ਕੋਹੇਨੂਰ ਹੀਰੇ ਦਾ ਤਾਜ਼ ਨਹੀਂ ਪਹਿਨੇਗੀ ਜੋ ਕੇ ਸੌ ਸਾਲ ਪੁਰਾਣਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਬ੍ਰਿਟੇਨ ਦੇ ਨਵੇਂ ਉੱਤਰਾਧਿਕਾਰੀ ਚਾਰਲਸ 3 ਦਾ ਰਾਜਤਿਲਕ ਮਈ ਵਿੱਚ ਕੀਤਾ ਜਾਵੇਗਾ।
ਉੱਥੇ ਹੀ ਉਨ੍ਹਾਂ ਦੀ ਪਤਨੀ ਬ੍ਰਿਟੇਨ ਦੀ ਮਹਾਰਾਣੀ ਕੈਮਿਲਾ ਦੇ ਸਿਰ ਤੇ ਕੋਹੇਨੂਰ ਹੀਰੇ ਦਾ ਤਾਜ ਪਹਿਨਾਇਆ ਜਾਣਾ ਸੀ। ਪਰ ਮਹਾਰਾਣੀ ਵੱਲੋਂ ਇਸ ਨੂੰ ਹੀਰੇ ਤੋਂ ਬਿਨਾਂ ਹੀ ਪਹਿਨਣ ਦਾ ਫੈਸਲਾ ਕੀਤਾ ਗਿਆ ਹੈ। ਜਿੱਥੇ ਇਸ ਤਾਜ ਦੇ ਵਿੱਚ ਬਹੁਤ ਸਾਰੇ ਕੀਮਤੀ ਹੀਰੇ ਜਵਾਹਰਾਤ ਲੱਗੇ ਹੋਏ ਹਨ। ਅਤੇ ਇਹ ਤਾਜ ਸੌ ਸਾਲ ਪੁਰਾਣਾ ਹੈ। ਜਿਸ ਨੂੰ ਮੁਰੰਮਤ ਵਾਸਤੇ ਭੇਜਿਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਇਸ ਨੂੰ ਭੇਜਿਆ ਜਾਵੇਗਾ।
ਦੱਸ ਦਈਏ ਕਿ ਇਸ ਤਾਜ਼ ਦੇ ਵਿੱਚ ਜਿੱਥੇ ਕੋਹੇਨੂਰ ਹੀਰਾ ਵੀ ਜੜਿਆ ਹੋਇਆ ਹੈ। ਜਿਸ ਉਪਰ ਭਾਰਤ ਵੱਲੋਂ ਆਪਣਾ ਦਾਅਵਾ ਕੀਤਾ ਜਾਂਦਾ ਹੈ ਉਥੇ ਹੀ ਮਹਾਰਾਣੀ ਐਲੀਜ਼ਾਬੇਥ ਦੀ ਮੌਤ ਤੋਂ ਬਾਅਦ ਹੁਣ ਭਾਰਤ ਵੱਲੋਂ ਇਸ ਦੀ ਮੰਗ ਕੀਤੀ ਜਾ ਰਹੀ ਹੈ। ਇਸ ਉਪਰ ਅਫਰੀਕਾ ਵੱਲੋਂ ਵੀ ਆਪਣੀ ਹੀਰਿਆਂ ਦੀ ਮੰਗ ਕੀਤੀ ਜਾ ਰਹੀ ਹੈ ਜੋ ਕਿ ਉਸ ਵਿੱਚ ਲੱਗੇ ਹੋਏ ਹਨ। ਦੱਸ ਦਈਏ ਕਿ ਇਸ ਕੀਮਤੀ ਤਾਜ ਦੀ ਕੀਮਤ 400 ਮਿਲੀਅਨ ਡਾਲਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …