Breaking News

ਬੋਲੀਵੁਡ ਤੋਂ ਹੌਲੀਵੁੱਡ ਤੱਕ ਪਿਆ ਸੋਗ ਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਇਸ ਸਦੀ ਦੇ ਵਿਚ 2020 ਅਜਿਹਾ ਸਾਲ ਹੈ ,ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ। ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ।

ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ।

ਹੁਣ ਹਾਲੀਵੁੱਡ ਤੋਂ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ । ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਹੋਣ ਕਾਰਨ ਬਾਲੀਵੁਡ ਤੋਂ ਹਾਲੀਵੁੱਡ ਤੱਕ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਪ੍ਰੋਸ ਦੀ ਅੱਜ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਹਾਲੀਵੁੱਡ ਅਤੇ ਬਾਲੀਵੁੱਡ ਦੇ ਸਾਰੇ ਕਲਾਕਾਰ ਦੁੱਖ ਦੀ ਘੜੀ ਵਿਚ ਹਨ।

ਡੇਬਿਡ ਚਾਰਲਸ ਸਟਾਰ ਵਾਰਜ਼ ਵਿੱਚ ਭੂਮਿਕਾ ਨਿਭਾਉਣ ਲਈ ਜਾਣੇ ਜਾਂਦੇ ਸਨ। ਡੇਵਿਡ ਚਾਰਲਸ 58 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਪੁੱਜਾ ਹੈ। ਡੇਬਿਡ ਚਾਰਲਸ ਇਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬੋਡੀਬਿਲ੍ਡਰ ਵੀ ਸਨ। ਡੇਬਿਟ ਚਾਰਲਸ ਦੀ ਹੋਈ ਅਚਾਨਕ ਮੌਤ ਕਾਰਨ ਹਾਲੀਵੁੱਡ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮਸ਼ਹੂਰ ਅਭਿਨੇਤਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …