ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਸਥਿਤੀ ਇਸ ਸਮੇਂ ਭਾਰਤ ਵਿਚ ਜਿੱਥੇ ਚਿੰਤਾਜਨਕ ਬਣਦੀ ਜਾ ਰਹੀ ਹੈ, ਉੱਥੇ ਹੀ ਭਾਰਤ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ। ਭਾਰਤ ਦੇ ਹਸਪਤਾਲਾਂ ਵਿਚ ਜਿਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਜਾਣ ਕਾਰਨ ਸਿਹਤ ਸਹੂਲਤਾਂ ਵਿਚ ਕਮੀ ਆ ਰਹੀ ਸੀ ਉਸ ਨੂੰ ਪੂਰਾ ਕਰਨ ਲਈ ਉਹ ਸਾਰੇ ਦੇਸ਼ਾਂ ਵੱਲੋਂ ਭਾਰਤ ਦਾ ਸਾਥ ਦਿੱਤਾ ਜਾ ਰਿਹਾ ਹੈ। ਜਿੱਥੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਸੋਨੂੰ ਸੂਦ ਅੱਗੇ ਆਏ ਸਨ,
ਉਥੇ ਹੀ ਕਰੋਨਾ ਦੇ ਦੌਰ ਵਿੱਚ ਲੋਕਾਂ ਲਈ ਅਸਲ ਵਿੱਚ ਇੱਕ ਹੀਰੋ ਬਣ ਕੇ ਉੱਭਰੇ ਹਨ। ਕਰੋਨਾ ਨਾਲ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਬਹੁਤ ਸਾਰੇ ਲੋਕਾਂ ਦੀ ਅੱਗੇ ਵਧ ਕੇ ਮਦਦ ਕੀਤੀ ਹੈ। ਹੁਣ ਬੋਲੀਵੁਡ ਦੇ ਮਸ਼ਹੂਰ ਅਦਾਕਾਰ ਅਮਿਤਾਬ ਬਚਨ ਵਲੋਂ ਸਿਖਾਂ ਦੇ ਬਾਰੇ ਆਈ ਅਜਿਹੀ ਖਬਰ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਮਹਾਰਾਸ਼ਟਰ ਅਤੇ ਮੁੰਬਈ ਵਿਚ ਬਹੁਤ ਸਾਰੇ ਫਿਲਮੀ ਅਦਾਕਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ।
ਜਿਨ੍ਹਾਂ ਵਿੱਚੋਂ ਬਹੁਤ ਸਾਰੇ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਹੋਏ ਹਨ ਅਤੇ ਕੁਝ ਲੋਕ ਆਪਣੀ ਜਿੰਦਗੀ ਦੀ ਜੰਗ ਇਸ ਕਰੋਨਾ ਦੇ ਹੱਥੋਂ ਹਾਰ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਾਲੀਵੁੱਡ ਦੇ ਮਹਾਂ ਨਾਇਕ ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ਦਿੱਤਾ ਹੈ । ਉਥੇ ਹੀ ਸਿੱਖ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕਰਦੇ ਹੋਏ ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ ।
ਫਿਲਮੀ ਅਦਾਕਾਰ ਅਮਿਤਾਭ ਬੱਚਨ ਵਲੋ ਕੋਰੋਨਾ ਪੀੜ੍ਹਤਾਂ ਦੀ ਮਦਦ ਕੀਤੀ ਗਈ ਹੈ,ਇਸ ਮਦਦ ਲਈ ਸਭ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਕਿਉਂਕਿ ਇਸ ਸਮੇਂ ਦਿੱਲੀ ਤੇ ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ ਜਿੱਥੇ ਕਰੋਨਾ ਦੇ ਮਰੀਜ਼ ਲਗਾਤਾਰ ਇਲਾਜ ਦੀ ਕਮੀ ਕਾਰਨ ਦਮ ਤੋੜ ਰਹੇ ਹਨ। ਇਸ ਲਈ ਵਿਦੇਸ਼ਾਂ ਵਿੱਚ ਇਹਨਾ ਸੰਸਥਾਵਾਂ ਦੀ ਮਦਦ ਕੀਤੀ ਜਾ ਰਹੀ ਹੈ, ਜੋ ਇਸ ਵੇਲੇ ਪ੍ਰਭਾਵਤ ਇਲਾਕਿਆਂ ਵਿੱਚ ਮਰੀਜ਼ਾਂ ਦੀ ਸੇਵਾ-ਸੰਭਾਲ ਕਰ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …