Breaking News

ਭਰ ਜਵਾਨੀ ਚ ਇਸ ਕਾਰਨ ਮੁੰਡੇ ਨੇ ਚੁਣੀ ਮੌਤ ਸਾਰਾ ਪੰਜਾਬ ਸੋਚਾਂ ਚ ਪਿਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਫਿਰੋਜਪੁਰ ਤੋਂ ਆ ਰਹੀ ਹੈ ਜਿਥੇ ਚੜਦੀ ਜਵਾਨੀ ਵਿਚ। ਖੁ ਦ ਕੁ ਸ਼ੀ। ਕਰ ਲਈ ਹੈ। ਜਿਸ ਕਾਰਨ ਨੌਜਵਾਨ ਨੇ ਇਹ ਕਦਮ ਉਠਾਇਆ ਉਸ ਨੂੰ ਜਾਣ ਕੇ ਹਰ ਪੰਜਾਬੀ ਉਦਾਸ ਉਦਾਸ ਮਹਿਸੂਸ ਕਰੇਗਾ। ਸਰਕਾਰਾਂ ਦੁਆਰਾ ਕੀਤੇ ਵਡੇ ਵਡੇ ਵਾਅਦੇ ਅੱਜ ਫਿਕੇ ਫਿਕੇ ਜਿਹੇ ਜਾਪ ਰਹੇ ਹਨ। ਖਬਰ ਪੜ੍ਹ ਕੇ ਇਹ ਜਰੂਰ ਸੋਚਣਾ ਕੇ ਓਹਨਾ ਮਾਪਿਆਂ ਦੇ ਦਿੱਲ ਤੇ ਕੀ ਬੀਤਦੀ ਹੋਵੇਗੀ ਜਿਹਨਾਂ ਦੇ ਨਾਲ ਇਹ ਸਭ ਹੋ ਗਿਆ ਹੈ ਅਤੇ ਜਵਾਨ ਪੁੱਤ ਹਮੇਸ਼ਾਂ ਹਮੇਸ਼ਾਂ ਲਈ ਸਾਥ ਛੱਡ ਗਿਆ।

ਗੁਰੂਹਰਸਹਾਏ ਦੇ ਇਕ ਨੌਜਵਾਨ ਨੇ ਕਰਜ਼ੇ ਅਤੇ ਬੇਰੁਜ਼ਗਾਰੀ ਤੋਂ ਤੰ ਗ ਆ ਕੇ। ਖੁ- ਦ – ਕੁ – ਸ਼ੀ। ਕੀਤੀ ਹੈ। ਇੰਨਾ ਹੀ ਨਹੀਂ ਇਸ ਨੌਜਵਾਨ ਨੇਅਜਿਹਾ ਕਰਨ ਤੋਂ ਪਹਿਲਾਂ ਫੇਸਬੁੱਕ ਉੱਪਰ ਆਪਣੇ ਕਰਜ਼ੇ ਅਤੇ ਬੇਰੁਜ਼ਗਾਰੀ ਸਬੰਧੀ ਪੋਸਟ ਪਾ ਕੇ ਅਜਿਹਾ ਕਰਨ ਦਾ ਕਾਰਨ ਵੀ ਦੱਸਿਆ ਹੈ।

ਜਾਣਕਾਰੀ ਮੁਤਾਬਕ 27 ਸਾਲਾ ਲਵਪ੍ਰੀਤ ਪੇਸ਼ੇ ਤੋਂ ਇੱਕ ਵਕੀਲ ਕੋਲ ਮੁਨਸ਼ੀ ਸੀ ਪਰ ਤਾਲਾਬੰਦੀ ਤੋਂ ਬਾਅਦ ਆਈ ਮੰ – ਦੀ ਕਾਰਨ ਉਹ ਬੇਰੁਜ਼ਗਾਰ ਹੋ ਗਿਆ ਸੀ। ਉਸ ਦੇ ਪਿਤਾ ਦੁਆਰਾ ਘਰੇਲੂ ਜ਼ਰੂਰਤਾਂ ਕੁੜੀਆਂ ਦੇ ਵਿਆਹ ਵਾਸਤੇ ਕਰੀਬ ਚਾਰ ਲੱਖ ਦਾ ਕਰਜ਼ਾ ਲਿਆ ਹੋਇਆ ਸੀ, ਜਿਸ ਕਾਰਨ ਆਏ ਦਿਨ ਬੈਂਕ ਵਾਲੇ ਕਿਸ਼ਤਾਂ ਲੈਣ ਲਈ ਤੰਗ ਪ੍ਰੇਸ਼ਾਨ ਕਰ ਰਹੇ ਸਨ। ਬੇਰੁਜ਼ਗਾਰੀ ਅਤੇ ਪਰਿਵਾਰਕ ਕਰਜ਼ੇ ਤੋਂ ਦੁੱਖੀ ਹੋ ਕੇ ਲਵਪ੍ਰੀਤ ਨੇ ਕੋਈ ਚੀਜ਼ ਪੀ ਕੇ। ਖੁ ਦ ਕੁ ਸ਼ੀ। ਕਰ ਲਈ।

ਅਜਿਹਾ ਕਰਨ ਤੋਂ ਪਹਿਲਾਂ ਫੇਸਬੁੱਕ ਤੇ ਇਕ ਪੋਸਟ ਪਾਈ, ਜਿਸ ‘ਚ ਉਸ ਨੇ ਸਾਫ਼ ਲਿਖਿਆ ਕਿ ਮੈਂ ਬੇਰੁਜ਼ਗਾਰੀ ਅਤੇ ਕਰਜ਼ੇ ਤੋਂ ਦੁਖੀ ਹੋ ਕੇ। ਖੁ – ਦ – ਕੁ – ਸ਼ੀ। ਕਰ ਰਿਹਾ ਹਾਂ ਇਸ ਲਈ ਮੇਰੀ ਮੌਤ ਦਾ ਕੋਈ ਜਿੰਮੇਵਾਰ ਨਹੀਂ ਹੈ ਇਸ ਲਈ ਮੈਂ ਸਭ ਤੋਂ ਮੁਆਫ਼ੀ ਮੰਗਦਾ ਹਾਂ ਕਿ ਮੈਂ ਆਪਣੇ ਪਰਿਵਾਰ ਲਈ ਕੁਝ ਨਹੀਂ ਕਰ ਸਕਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …