ਆਈ ਤਾਜਾ ਵੱਡੀ ਖਬਰ
ਇੱਕ ਤੋਂ ਬਾਅਦ ਇੱਕ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਦੇਸ਼ ਵਿੱਚ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਸਖਤ ਨਿਯਮ ਲਾਗੂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਅ-ਪ-ਰਾ-ਧ ਕਰਨ ਤੋਂ ਰੋਕਿਆ ਜਾ ਸਕੇ। ਪਰ ਕੁਝ ਲੋਕਾਂ ਅੰਦਰ ਕਾਨੂੰਨ ਦਾ ਕੋਈ ਵੀ ਡਰ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਆਏ ਦਿਨ ਹੀ ਅਜਿਹੀਆਂ ਭਿ-ਆ-ਨ-ਕ ਘਟਨਾਵਾਂ ਨੂੰ ਅੰ-ਜਾ-ਮ ਦਿੱਤਾ ਜਾਂਦਾ ਹੈ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਬਹੁਤ ਸਾਰੇ ਮਾਪਿਆਂ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਪੜ੍ਹਾ-ਲਿਖਾ ਕੇ ਇਸ ਕਾਬਲ ਬਣਾਇਆ ਜਾਂਦਾ ਹੈ ਕਿ ਉਨ੍ਹਾਂ ਦਾ ਨਾਮ ਰੋਸ਼ਨ ਕਰ ਸਕਣ। ਉੱਥੇ ਹੀ ਉਹਨਾਂ ਨਾਲ ਵਾਪਰਨ ਵਾਲੇ ਹਾਦਸੇ ਮਾਪਿਆਂ ਨੂੰ ਡਰ ਦੇ ਮਾਹੌਲ ਅੰਦਰ ਲੈ ਆਉਂਦੇ ਹਨ।
ਹੁਣ ਭਰ ਜਵਾਨੀ ਵਿਚ ਕੁੜੀ ਅਤੇ ਛੋਟੀ ਬੱਚੀ ਦੀ ਹੋਈ ਮੌਤ ਨਾਲ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸੁਜਾਨਪੁਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਜਗਜੀਤ ਸ਼ਰਮਾ ਦੀ ਧੀ ਭਾਵਨਾ ਸ਼ਰਮਾ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ। ਪਿਤਾ ਵੱਲੋਂ ਆਪਣੀ ਧੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦਾ ਜਵਾਈ ਨੀਰਜ ਸ਼ਰਮਾ ਉਨ੍ਹਾਂ ਦੀ ਧੀ ਨਾਲ ਕਰਦਾ ਸੀ। ਜਿਸ ਨੂੰ ਉਨ੍ਹਾਂ ਦੀ ਧੀ ਅਤੇ ਦੋਹਤੀ ਨੂੰ ਮਾਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਵੱਲੋਂ ਆਪਣੀ ਬੇਟੀ ਦੇ ਘਰ ਅੰਦਰ ਜਾ ਕੇ ਵੇਖਿਆ ਗਿਆ ਤਾਂ ਦਰਵਾਜ਼ਾ ਤੋੜਨ ਤੇ ਭਾਵਨਾ ਫੰਦੇ ਨਾਲ ਲਟਕ ਰਹੀ ਸੀ ਅਤੇ ਉਸ ਸੀ ਡੇਢ ਸਾਲਾਂ ਦੀ ਧੀ ਵੀ ਉਸ ਕੋਲ ਪਈ ਹੋਈ ਸੀ। ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੀ ਧੀ ਦਾ ਵਿਆਹ ਤਿੰਨ ਸਾਲ ਪਹਿਲਾਂ ਪਠਾਨਕੋਟ ਨਿਵਾਸੀ ਨੀਰਜ ਨਾਲ ਹੋਇਆ ਸੀ। ਅਤੇ ਜਿਸ ਦੀ ਇਕ ਡੇਢ ਮਹੀਨੇ ਦੀ ਧੀ ਵੀ ਸੀ। ਭਾਵਨਾ ਗੁਰਦਾਸਪੁਰ ਵਿਚ ਆਪਣੇ ਸਹੁਰੇ ਪਰਿਵਾਰ ਨਾਲ ਰਹਿ ਰਹੀ ਸੀ ਜਿਨ੍ਹਾਂ ਵੱਲੋਂ ਉਸ ਨੂੰ ਦਹੇਜ ਲਈ ਤੰਗ-ਪ੍ਰੇ-ਸ਼ਾ-ਨ ਕੀਤਾ ਜਾਂਦਾ ਸੀ ਅਤੇ ਕੁੱ-ਟ-ਮਾ-ਰ ਵੀ ਕੀਤੀ ਜਾਂਦੀ ਸੀ।
ਉਸ ਤੋਂ ਬਾਅਦ ਨੀਰਜ ਵੱਲੋਂ ਉਸ ਨੂੰ ਜਬਰਨ ਆਪਣੇ ਨਾਲ ਅੰਡੇਮਾਨ-ਨਿਕੋਬਾਰ ਲੈ ਗਿਆ, ਜਿੱਥੇ ਉਹ ਭਾਰਤੀ ਜਲ ਸੈਨਾ ਵਿਚ ਤੈਨਾਤ ਸੀ। ਜਿੱਥੇ 8 ਜੁਲਾਈ ਨੂੰ ਭਾਵਨਾ ਦੇ ਪਰਿਵਾਰ ਨੂੰ ਫੋਨ ਕਰਕੇ ਭਾਵਨਾ ਵੱਲੋਂ ਖੁ-ਦ-ਕੁ-ਸ਼ੀ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ, ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਚੁਕੀ ਹੈ। ਇਸ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਭਾਵਨਾ ਦੀ ਮੌਤ ਦੇ ਮਾਮਲੇ ਵਿੱਚ ਧਾਰਾ 174,302 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …