Breaking News

ਭਾਰਤ ਸਰਕਾਰ ਵਲੋਂ ਅਫਗਾਨਿਸਤਾਨ ਦੇ 100 ਤੋਂ ਵੱਧ ਹਿੰਦੂ-ਸਿੱਖਾਂ ਨੂੰ ਦਿੱਤਾ ‘ਈ-ਵੀਜ਼ਾ’, ਤਾਜਾ ਵੱਡੀ ਖ਼ਬਰ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਦੇ ਵਿਚ ਜਿੱਥੇ ਬਹੁਤ ਸਾਰੇ ਅਜਿਹੇ ਗੈਰ ਸਮਾਜਿਕ ਅਨਸਰਾਂ ਵਲੋ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਦਹਿਸ਼ਤਗਰਦਾਂ ਵੱਲੋਂ ਜਿੱਥੇ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਇਹਨਾਂ ਦਹਿਸ਼ਤਗਰਦਾਂ ਵੱਲੋਂ ਕਈ ਇਸਲਾਮਿਕ ਹਮਲੇ ਵੀ ਕੀਤੇ ਜਾਂਦੇ ਹਨ। ਬਹੁਤ ਸਾਰੇ ਦੇਸ਼ਾਂ ਦੇ ਵਿਚ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਜਿੱਥੇ ਲੋਕ ਅਜੇ ਵੀ ਡਰ ਦੇ ਸਾਏ ਹੇਠ ਜੀ ਰਹੇ ਹਨ। ਉਥੇ ਹੀ ਆਏ ਦਿਨ ਵੱਖ ਵੱਖ ਦੇਸ਼ਾਂ ਚੋਂ ਇੱਕ ਤੋਂ ਬਾਅਦ ਇੱਕ ਅਜਿਹੀ ਦੁਖਦਾਈ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਦੀ ਹੈ।

ਹੁਣ ਭਾਰਤ ਸਰਕਾਰ ਵੱਲੋਂ ਅਫਗਾਨਿਸਤਾਨ ਦੇ ਸੌ ਤੋਂ ਵੱਧ ਹਿੰਦੂ, ਸਿੱਖਾਂ ਨੂੰ ਈ ਵੀਜ਼ਾ ਦਿੱਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸ਼ਨੀਵਾਰ ਨੂੰ ਜਦੋਂ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਵਿਚ ਗੁਰਦੁਆਰਾ ਸਾਹਿਬ ਵਿਚ ਇਸਲਾਮਿਕ ਸਟੇਟ ਖੁਰਾਸਾਨ ਸਾਹਿਬ ਵੱਲੋਂ ਹਮਲਾ ਕੀਤਾ ਗਿਆ ਸੀ। ਜਿੱਥੇ ਇਸ ਹਮਲੇ ਦੇ ਵਿਚ ਹਿੰਦੂ ਅਤੇ ਸਿੱਖ ਪਰਵਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉੱਥੇ ਹੀ ਗੁਰਦੁਆਰਾ ਸਾਹਿਬ ਵਿਚ ਅੱਤਵਾਦੀਆਂ ਵੱਲੋਂ ਹਮਲਾ ਕਰਕੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਜਿੱਥੇ ਇਸ ਵਿਚ ਇਕ ਮੁਸਲਿਮ ਅਤੇ ਇਕ ਸਿੱਖ ਸੁਰੱਖਿਆ ਗਾਰਡ ਸਮੇਤ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਦੇ ਦੌਰਾਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਧੂੰਏਂ ਦੇ ਗੁਬਾਰਾਂ ਦੇ ਵਿਚੋਂ ਸੁਰਖਿਅਤ ਬਾਹਰ ਕੱਢਿਆ ਗਿਆ ਹੈ।

ਉਥੇ ਹੀ ਘੱਟ ਗਿਣਤੀ ਦੇ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਹੁਣ ਭਾਰਤ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਜਿੱਥੇ ਗ੍ਰਹਿ ਮੰਤਰਾਲੇ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਬੀਤੀ ਰਾਤ ਕੀਤੇ ਗਏ ਇਸ ਫੈਸਲੇ ਦੇ ਵਿੱਚ ਅਫਗਾਨੀਸਤਾਨ ਵਿੱਚ ਰਹਿਣ ਵਾਲੇ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਪਹਿਲ ਦੇ ਅਧਾਰ ਤੇ ਈ ਵੀਜ਼ਾ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਜਿੱਥੇ ਅਫਗਾਨਿਸਤਾਨ ਦੇ ਵਿਚ ਸੌ ਤੋਂ ਵੱਧ ਪਰਿਵਾਰ ਰਹਿ ਰਹੇ ਹਨ ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …