Breaking News

ਮਚਿਆ ਹੜਕੰਪ ਇਸ ਪਿੰਡ ਚ ਆ ਗਿਆ ਲੋਕਾਂ ਨੂੰ ਏਨੇ ਲੱਖਾਂ ਚ ਬਿਜਲੀ ਦਾ ਬਿੱਲ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਵਾਸਤੇ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜੋ ਸੱਭ ਪਾਸੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਕਰ ਦਿੱਤੇ ਗਏ ਹਨ। ਉਥੇ ਹੀ ਪੰਜਾਬ ਵਿੱਚ ਬਿਜਲੀ ਵਿਭਾਗ ਵੱਖ-ਵੱਖ ਘਟਨਾਵਾਂ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਬਣਿਆ ਰਹਿੰਦਾ ਹੈ।

ਹੁਣ ਇਸ ਪਿੰਡ ਵਿੱਚ ਆਏ ਬਿਜਲੀ ਦੇ ਬਿੱਲਾਂ ਕਾਰਨ ਹ-ੜ-ਕੰ-ਪ ਮਚ ਗਿਆ ਹੈ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਹੂਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਬਿਜਲੀ ਵਿਭਾਗ ਇਕ ਵਾਰ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਇਸ ਪਿੰਡ ਵਿੱਚ ਇੱਕ ਵਿਅਕਤੀ ਦੇ ਘਰ ਦਾ ਬਿੱਲ 8 ਲੱਖ ਰੁਪਏ ਆਇਆ ਹੈ। ਇਸ ਤੋਂ ਇਲਾਵਾ ਕੁਝ ਘਰਾਂ ਵਿੱਚ 50 50 ਹਜ਼ਾਰ ਰੁਪਏ ਦੇ ਬਿਜਲੀ ਦੇ ਬਿੱਲ ਭੇਜੇ ਗਏ ਹਨ।

ਬਿਜਲੀ ਤੇ ਇੰਨੇ ਜ਼ਿਆਦਾ ਬਿੱਲਾਂ ਨੂੰ ਲੈ ਕੇ ਜਿੱਥੇ ਲੋਕ ਪ੍ਰੇਸ਼ਾਨ ਹਨ। ਉੱਥੇ ਹੀ ਪੀੜਤ ਪਰਿਵਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਥੇ ਸਰਕਾਰ ਵੱਲੋਂ 200 ਯੂਨਿਟ ਬਿਜਲੀ ਦੇ ਮਾਫ਼ ਕੀਤੇ ਜਾ ਰਹੇ ਹਨ। ਉਥੇ ਹੀ ਇੰਨੇ ਵੱਡੇ ਬਿਲ ਭੇਜੇ ਜਾ ਰਹੇ ਹਨ ਜਿਨ੍ਹਾਂ ਨੂੰ ਉਹ ਪਰਵਾਰ ਅਦਾ ਨਹੀਂ ਕਰ ਸਕਦੇ। ਕਿਉਂਕਿ ਪੰਜਾਬ ਵਿੱਚ ਐੱਸ ਸੀ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮੁਆਫ਼ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਵੀ ਬਿੱਲ ਵਧੇਰੇ ਹੋਣਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਇਸ ਬਾਰੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਅੱਠ ਲੱਖ ਦੇ ਬਿਜਲੀ ਬਿਲ ਵਿੱਚ ਕੋਈ ਤਕਨੀਕੀ ਗਲਤੀ ਕਾਰਨ ਅਜਿਹਾ ਹੋ ਸਕਦਾ ਹੈ। ਉੱਥੇ ਹੀ ਪੰਜਾਹ ਹਜ਼ਾਰ ਬਿਜਲੀ ਦਾ ਬਿੱਲ ਕੁਝ ਲੋਕਾਂ ਵੱਲੋਂ ਕਈ ਮਹੀਨਿਆਂ ਤੋਂ ਬਿਲ ਨਾ ਭਰਨ ਕਾਰਨ ਹੋ ਸਕਦਾ ਹੈ। ਜਦੋਂ ਲੋਕਾਂ ਵੱਲੋਂ ਸਮੇਂ ਸਮੇਂ ਤੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਉਸ ਰਕਮ ਵਿਚ ਵਾਧਾ ਹੋ ਜਾਂਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …