ਆਈ ਤਾਜਾ ਵੱਡੀ ਖਬਰ
ਇੰਡੀਆ ਟੀਮ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਕ੍ਰਿਕੇਟ ਦੀ ਦੁਨੀਆਂ ਵਿਚ ਆਪਣਾ ਇਹੋ ਜਿਹਾ ਉਚਾ ਨਾਮ ਬਣਾਇਆ ਹੈ ਕੇ ਸਾਰੀ ਦੁਨੀਆਂ ਉਸਦੀ ਖੇਡ ਨੂੰ ਸਲਾਮ ਕਰਦੀ ਹੈ। ਪਿਛਲੇ ਸਾਲ ਯੁਵਰਾਜ ਨੇ ਸਨਿਆਸ ਲੈ ਲਿਆ ਸੀ। ਪਰ ਹੁਣ ਇਕ ਅਜਿਹੀ ਖਬਰ ਆ ਰਹੀ ਹੈ ਜਿਸਨੂੰ ਸੁਣਕੇ ਹਰ ਕੋਈ ਹੈਰਾਨ ਹੋ ਗਿਆ ਹੈ।
ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਯੁਵਰਾਜ ਸਿੰਘ ਨੂੰ ਉਨ੍ਹਾਂ ਦੀ ਘਰੇਲੂ ਟੀਮ ਪੰਜਾਬ ਦੇ ਵੱਲੋਂ ਦੁਬਾਰਾ ਖੇਡਣ ਦਾ ਯਤਨ ਕੀਤਾ ਗਿਆ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਨੇ ਦੱਸਿਆ ਕਿ ਯੁਵਰਾਜ ਨੂੰ ਟੀਮ ਦੇ ਨਾਲ ਬਤੌਰ ਖ਼ਿਡਾਰੀ ਤੇ ਮੈਂਟੋਰ ਜੋੜਨ ਦੀ ਗੁਜਾਰਿਸ਼ ਕੀਤੀ ਗਈ ਹੈ। ਆਲਰਾਊਂਡਰ ਨੂੰ ਸੰਨਿਆਸ ਵਾਪਸ ਲੈ ਕੇ ਦੁਬਾਰਾ ਮੈਦਾਨ ‘ਚ ਉਤਰਨ ਲਈ ਕਿਹਾ ਗਿਆ ਹੈ।
ਯੁਵਰਾਜ ਸਿੰਘ ਨੂੰ ਸੰਨਿਆਸ ਵਾਪਸ ਲੈ ਕੇ ਬਤੌਰ ਖਿਡਾਰੀ ਤੇ ਮੇਂਟੋਰ ਟੀਮ ਦੇ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਆਲਰਾਊਂਡਰ ਨੂੰ ਸੂਬੇ ਦਾ ਟੀਮ ਦੇ ਨਾਲ ਦੁਬਾਰਾ ਖੇਡਣ ਦੀ ਗੁਜਾਰਿਸ਼ ਕੀਤੀ ਹੈ। ਪੀਸੀਏ ਦੇ ਸਕੱਤਰ ਪੁਨੀਤ ਬਾਲੀ ਨੇ ਸ਼ੁੱਕਰਵਾਰ ਨੂੰ ਕਿਹਾ ਯੁਵਰਾਜ ਜਿਨ੍ਹਾਂ ਨੇ ਪਿਛਲੇ ਸਾਲ ਇੰਟਰਨੈਸ਼ਨਲ ਕ੍ਰਿਕਟ ਨਾਲ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ ਉਨ੍ਹਾਂ ਨੂੰ ਪੰਜਾਬ ਦੀ ਟੀਮ ਵੱਲੋਂ ਦੁਬਾਰਾ ਖੇਡਣ ਦੀ ਗੁਜਾਰਿਸ਼ ਕੀਤੀ ਗਈ ਹੈ।
ਪੀਟੀਆਈ ਨਾਲ ਗੱਲ ਕਰਦੇ ਹੋਏ ਬਾਲੀ ਨੇ ਕਿਹਾ, ਅਸੀਂ ਯੁਵਰਾਜ ਨੂੰ ਪੰਜ-ਛੇ ਦਿਨ ਪਹਿਲਾਂ ਗੁਜਾਰਿਸ਼ ਕੀਤੀ ਸੀ ਤੇ ਫ਼ਿਲਹਾਲ ਉਨ੍ਹਾਂ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਾਂ। ਇੱਥੇ ਪੰਜਾਬ ਕ੍ਰਿਕਟ ਲਈ ਕਾਫ਼ੀ ਵਧੀਆ ਹੋਵੇਗਾ ਤੇ ਉਹ ਖੇਡਦੇ ਹਨ ਤੇ ਮੇਂਟੋਰ ਦੀ ਭੂਮਿਕਾ ਨਿਭਾਉਣ ਲਈ ਤਿੱਾਰ ਹੋ ਜਾਂਦੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …