Breaking News

ਮਸ਼ਹੂਰ ਗਾਇਕ ਨੂੰ ਕਰਾਇਆ ਗਿਆ ਹਸਪਤਾਲ ਦਾਖਿਲ, ਪ੍ਰਸ਼ੰਸਕ ਕਰ ਰਹੇ ਅਰਦਾਸਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਵਾਪਰ ਰਹੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਉਥੇ ਹੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਕੁੱਝ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ ਅਤੇ ਕੁਝ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਕਾਬੂ ਪਾ ਲਿਆ ਗਿਆ ਹੈ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਜਿੱਥੇ ਵਾਪਰ ਰਹੇ ਸੜਕ ਹਾਦਸੇ ਬਿਮਾਰੀਆਂ ਅਤੇ ਫਿਰ ਅਚਾਨਕ ਸਾਹਮਣੇ ਆਉਣ ਵਾਲੀਆਂ ਦੁਰਘਟਨਾਵਾਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ।

ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਮਸ਼ਹੂਰ ਗਾਇਕ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਸ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉੱਗੇ ਕਲਾਕਾਰ ਪਲੇਬੈਕ ਸਿੰਗਰ ਜ਼ੁਬੀਨ ਗਰਗ ਇਹ ਸਬੰਧੀ ਸਮੱਸਿਆਵਾਂ ਆਉਣ ਤੇ ਹਸਪਤਾਲ ਦਾਖਲ ਕਰਵਾਏ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਗਾਇਕ ਨੂੰ ਏਅਰ ਐਂਬੂਲੈਂਸ ਰਸਤੇ ਇਲਾਜ ਵਾਸਤੇ ਅਸਾਮ ਤੋਂ ਬਾਹਰ ਲੈ ਕੇ ਜਾਣ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਅਸਾਮ ਦੇ ਮੁੱਖ ਮੰਤਰੀ ਡਾਕਟਰ ਹਿਮਾਂਤਾ ਬਿਸਵਾ ਸ਼ਰਮਾ ਵੱਲੋਂ ਦਿੱਤੇ ਗਏ ਹਨ।

ਜਿਨ੍ਹਾਂ ਵੱਲੋ ਜ਼ਿਲ੍ਹੇ ਡਿਬਰੂਗੜ ਦੇ ਡਿਪਟੀ ਕਮਿਸ਼ਨਰ ਨੂੰ ਵੀ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਇਸ ਗਾਇਕ ਨੂੰ ਡਾਕਟਰੀ ਸੇਵਾਵਾਂ ਹਰ ਹਾਲਤ ਵਿੱਚ ਬਹਤਰ ਮੁਹਈਆ ਕਰਵਾਈਆਂ ਜਾ ਸਕਣ। ਉਥੇ ਹੀ ਇਸ ਗਾਇਕ ਦੇ ਬਿਮਾਰ ਹੋਣ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਸੋਸ਼ਲ ਮੀਡੀਆ ਤੇ ਬੀਮਾਰ ਹੋਣ ਦੀ ਖ਼ਬਰ ਸੁਣ ਕੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ 2006 ਦੇ ਵਿਚ ਮਸ਼ਹੂਰ ਗੀਤਾਂ ਵਿਚ ਬਾਲੀਵੁੱਡ ਫਿਲਮ ਗੈਂਗਸਟਰ ਵਿਚ ਯਾ ਅਲੀ ਅਤੇ ਰਿਤਿਕ ਰੌਸ਼ਨ ਦੀ ਕ੍ਰਿਸ਼ 3 ਵਿਚ ਦਿਲ ਤੋਂ ਸ਼ਾਮਲ ਹਨ।

ਇਸ ਗਾਇਕ ਵੱਲੋਂ ਜਿੱਥੇ ਬਹੁਤ ਸਾਰੀਆਂ ਫਿਲਮਾਂ ਵਿੱਚ ਪਲੇਬੈਕ ਸਿੰਗਰ ਵਜੋਂ ਕੰਮ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਮਹਾਦੇਵ, ਬ੍ਰਹਮਾ ਮੰਦਰ ਅਤੇ ਕਈ ਧਾਰਮਿਕ ਐਲਬਮ ਰਿਲੀਜ਼ ਕੀਤੀਆਂ ਗਈਆਂ ਹਨ। ਉਹਨਾਂ ਵੱਲੋਂ ਜਿੱਥੇ 1992 ਵਿੱਚ ਗਾਇਕੀ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਗਈ ਅਤੇ ਪੌਪ ਸੋਲੋ ਐਲਬਮ ਵਿਚ ਵੀ ਕੰਮ ਕੀਤਾ ਗਿਆ ਸੀ। ਸਿਹਤ ਮੰਤਰੀ ਵੱਲੋਂ ਵੀ ਉਹਨਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

Check Also

ਬੱਚਿਆਂ ਨੂੰ ਚਿਪਸ ਖਵਾਉਣ ਵਾਲੇ ਹੋ ਜਾਵੋ ਸਾਵਧਾਨ , 10 ਵੀਂ ਜਮਾਤ ਦੇ ਬੱਚੇ ਦੀ ਹੋਈ ਮੌਤ ਡਾਕਟਰਾਂ ਨੇ ਦਸਿਆ ਇਹ ਕਾਰਨ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਬਚੇ ਬਾਜ਼ਾਰਾਂ ਦੇ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਚੀਜ਼ਾਂ ਖਾਂਦੇ …