Breaking News

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਗਿਰਫਤਾਰੀ ਬਾਰੇ ਅਸਲ ਸੱਚ ਆਇਆ ਸਾਹਮਣੇ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਐਸੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ , ਜਿਸ ਤੇ ਕਈ ਵਾਰ ਵਿਸ਼ਵਾਸ ਨਹੀਂ ਹੁੰਦਾ। ਪੰਜਾਬ ਦੇ ਵਿੱਚ ਜਿੱਥੇ covid 19 ਨੂੰ ਲੈ ਕੇ ਲੋਕਾਂ ਵਿੱਚ ਭੈ ਬਣਿਆ ਰਿਹਾ। ਉੱਥੇ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਖਬਰਾਂ ਦੇ ਦੌਰਾਨ ਹੀ ਫ਼ਿਲਮੀ ਹਸਤੀਆਂ ਬਾਰੇ ,ਪੰਜਾਬੀ ਗਾਇਕਾਂ ਬਾਰੇ ਕਦੇ-ਕਦੇ ਅਜਿਹੀਆਂ ਖਬਰਾਂ ਸੁਣਨ ਨੂੰ ਮਿਲ ਜਾਂਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁ -ਸ਼- ਕਿ- ਲ ਹੋ ਜਾਂਦਾ ਹੈ।

ਕੁਝ ਦਿਨ ਪਹਿਲਾਂ ਹੀ ਇੱਕ ਪੰਜਾਬੀ ਗਾਇਕ ਦੀ ਗ੍ਰਿਫਤਾਰੀ ਨੂੰ ਲੈ ਕੇ ਝੂਠੀਆਂ ਖਬਰਾਂ ਆ ਰਹੀਆਂ ਸਨ। ਖ਼ਬਰ ਸੀ ਕਿ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਖਬਰ ਦਾ ਖੁਲਾਸਾ ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਕੀਤਾ ਹੈ, ਕਿ ਇਹ ਖਬਰ ਬਿਲਕੁਲ ਝੂਠੀ ਹੈ। ਉਨ੍ਹਾਂ ਦੱਸਿਆ ਕੇ ਕੁਝ ਸ਼- ਰਾ -ਰ – ਤੀ ਅਨਸਰਾਂ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਦੀ ਝੂਠੀ ਖ਼ਬਰ ਫੈਲਾਈ ਜਾ ਰਹੀ ਹੈ।

ਗਾਇਕ ਦਲੇਰ ਮਹਿੰਦੀ ਨੇ ਆਪਣੀ ਗ੍ਰਿਫ਼ਤਾਰੀ ਦੀਆਂ ਉੱਡ ਰਹੀਆਂ ਫ਼ਰਜ਼ ਖਬਰਾਂ ਤੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਬੇਗੁਨਾਹ ਹੋਣ ਦੀ ਖਬਰ ਇੰਸਟਾਗ੍ਰਾਮ ਤੇ ਵੀਡੀਉ ਪਾਕੇ ਸਾਂਝੀ ਕੀਤੀ ,ਤੇ ਇਸ ਖਬਰ ਨੂੰ ਖਾਰਜ ਕੀਤਾ ਹੈ। ਉਨ੍ਹਾਂ ਆਪਣੇ ਕੈਪਸ਼ਨ ਵਿੱਚ ਲਿਖਿਆ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਖਿਲਾਫ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਦੇ ਖਿਲਾਫ ਐਕਸ਼ਨ ਲਿਆ ਜਾਵੇਗਾ। ਪ੍ਰਸਿੱਧ ਪੰਜਾਬੀ ਗਾਇਕ ਦਲੇਰ ਮਹਿੰਦੀ ਕਾਫ਼ੀ ਲੰਬੇ ਅਰਸੇ ਤੋਂ ਗਾਇਕੀ ਨਾਲ ਜੁੜੇ ਹੋਏ ਹਨ।

ਗਾਇਕ ਦਲੇਰ ਮਹਿੰਦੀ ਨੇ ਆਪਣੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਵੀ ਖ਼ਾਰਜ ਕਰਦੇ ਹੋਏ ਆਪਣੇ ਇਕ ਵਿਡੀਓ ਵਿੱਚ ਕਿਹਾ ਹੈ ਕਿ ‘ਹੈਲੋ ਮੈਂ ਹਾਂ ਦਲੇਰ ਮਹਿੰਦੀ ਅਤੇ ਤਾਜ਼ਾ ਖ਼ਬਰ ਇਹ ਹੈ ਕਿ ਦਲੇਰ ਮਹਿੰਦੀ ਗ੍ਰਿਫਤਾਰ ਹੋ ਗਿਆ ਹੈ। ਪਰ ਕਿਸੇ ਸ਼- ਰਾ- ਰ – ਤੀ ਅਨਸਰ ਵੱਲੋਂ ਇਹ ਖਬਰ ਗਲਤ ਫੈਲਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੀ ਅਜਿਹੀਆਂ ਝੂਠੀਆਂ ਖਬਰਾਂ

ਫੈਲਾਉਣ ਵਾਲਿਆਂ ਤੋਂ ਆਪਣੇ ਆਪ ਨੂੰ ਸੁਚੇਤ ਰੱਖੋ,ਤੇ ਹਰ ਖ਼ਬਰ ਦੀ ਸਚਾਈ ਨੂੰ ਜਾਨਣ ਦੀ ਕੋਸ਼ਿਸ਼ ਕਰੋ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਦੇਖੋ ਜੀ ਦੇਸ਼ ਦ- ਰੋ- ਹੀ- ਆ ,ਚਾਪਲੂਸਾਂ ਅਤੇ ਗੰ- ਦ ਫੈਲਾਉਣ ਵਾਲਿਆਂ ਲੋਕਾਂ ਨੇ ਮੇਰੇ ਖਿਲਾਫ ਇਹ ਝੂਠੀ ਖ਼ਬਰ ਫੈਲਾਈ ਸੀ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …