ਆਈ ਤਾਜਾ ਵੱਡੀ ਖਬਰ
ਪਿਛਲੇ ਲੰਮੇ ਸਮੇਂ ਤੋਂ ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ । ਉਥੇ ਹੀ ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ, ਤੇ ਕਰੋਨਾ ਦੇ ਦੌਰ ਵਿਚ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ।
ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲਈ ਇਕ ਮਾੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਕੰਗਣਾ ਰਣੌਤ ਵੱਲੋਂ ਟਵੀਟਰ ਉਪਰ ਵਿਵਾਦਤ ਟਵੀਟ ਕਰਨ ਕਰਕੇ ਬਹੁਤ ਸਾਰੇ ਲੋਕਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਕਿਉਂਕਿ ਕਿਸਾਨੀ ਸੰਘਰਸ਼ ਦੌਰਾਨ ਵੀ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਕਾਫੀ ਕੁੱਝ ਟਵਿਟਰ ਤੇ ਟਵੀਟ ਵੀ ਕੀਤਾ ਗਿਆ ਸੀ।
ਕੰਗਨਾ ਰਣੌਤ ਜਿੱਥੇ ਸੋਸ਼ਲ ਮੀਡੀਆ ਦੇ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦੀ ਹੈ। ਉੱਥੇ ਹੀ ਅਗਰ ਕੋਈ ਨਰਿੰਦਰ ਮੋਦੀ ਦੇ ਖਿਲਾਫ਼ ਬੋਲਦਾ ਹੈ ਤਾਂ ਉਸ ਨਾਲ ਭਿੜ ਜਾਂਦੀ ਹੈ। ਪਿਛਲੇ ਦਿਨੀਂ ਕੰਗਨਾ ਰਣੌਤ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਵੀ ਟਵੀਟ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਬੰਗਾਲੀਆਂ ਵੱਲੋਂ ਉਸਦੇ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਐੱਫ ਆਈ ਆਰ ਵੀ ਦਰਜ ਕਰਵਾਈ ਗਈ ਸੀ।
ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉਪਰ ਕੀਤੇ ਜਾਂਦੇ ਅਜਿਹੇ ਟਵੀਟ ਕਾਰਨ ਹੀ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਉਸ ਦੇ ਵਿਵਾਦਤ ਟਵਿੱਟਰ ਅਕਾਊਂਟ ਨੂੰ ਬੈਨ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਲਈ ਟਵਿੱਟਰ ਵੱਲੋਂ ਸਭ ਲੋਕਾਂ ਦੇ ਵਿਰੋਧ ਕਰਨ ਤੇ ਕੰਗਣਾ ਖਿਲਾਫ ਟਵੀਟ ਦੇ ਨਿਯਮਾਂ ਦੀ ਉਲੰਘਣਾ ਕਰਨ ਤੇ ਇਹ ਕਦਮ ਚੁੱਕਿਆ ਗਿਆ ਹੈ। ਇਸ ਲਈ ਕੰਗਨਾ ਰਣਾਓਤ ਦੇ ਟਵਿੱਟਰ ਅਕਾਊਂਟ ਨੂੰ ਬੰਦ ਕਰ ਦਿਤਾ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …