ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਭ ਤੋਂ ਵਧੇਰੇ ਯੋਗਦਾਨ ਪੰਜਾਬ ਦੇ ਕਿਸਾਨਾਂ ਵੱਲੋਂ ਪਾਇਆ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਗਾਇਕ ਅਤੇ ਅਦਾਕਾਰਾ ਵਲੋ ਵੀ ਪਹਿਲੇ ਦਿਨ ਤੋਂ ਇਸ ਕਿਸਾਨੀ ਸੰ-ਘ-ਰ-ਸ਼ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਦੇਸ਼ ਦੇ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਦੇ ਨਾਲ ਜੋੜਨ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਗਿਆ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਿੱਚ ਵੀ ਇਨਾ ਅਦਾਕਾਰਾ ਅਤੇ ਗਾਇਕਾਂ ਵੱਲੋਂ ਸਮੇਂ-ਸਮੇਂ ਤੇ ਜਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ ਅਤੇ ਵਾਰੀ-ਵਾਰੀ ਆਪਣੀ ਸ਼ਮੂਲੀਅਤ ਵੀ ਦਰਜ ਕਰਵਾਈ ਗਈ ਹੈ।
ਪੰਜਾਬ ਦੇ ਬਹੁਤ ਸਾਰੇ ਗਾਇਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਨੇਪਰੇ ਚੜ੍ਹਾਉਣ ਵਾਸਤੇ ਸੰਘਰਸ਼ ਨੂੰ ਤੇਜ਼ ਕਰਨ ਲਈ ਜੋਸ਼ ਨਾਲ ਭਰੇ ਗੀਤ ਵੀ ਗਾਏ ਗਏ ਹਨ। ਜਿਸ ਨਾਲ ਹੌਸਲਾ ਬੁਲੰਦ ਹੋ ਸਕੇ। ਜਿਸ ਸਮੇਂ ਤੋਂ ਇੱਕ ਸਨ ਸੰਘਰਸ਼ ਅਰੰਭ ਹੋਇਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਵੱਲੋਂ ਸੰਘਰਸ਼ ਨੂੰ ਕਈ ਗੀਤ ਸਮਰਪਤ ਕੀਤੇ ਗਏ ਹਨ। ਹੁਣ ਮਸ਼ਹੂਰ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪਰਿਵਾਰ ਵੱਲੋਂ ਇਕ ਕੰਮ ਕੀਤਾ ਗਿਆ ਹੈ। ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਵੱਲੋਂ ਜਥੇ ਦਿੱਲੀ ਵਿੱਚ ਕਿਸਾਨੀ ਸੰਘਰਸ਼ ਵਿਚ ਕਈ ਵਾਰ ਸ਼ਮੂਲੀਅਤ ਕੀਤੀ ਗਈ। ਉੱਥੇ ਹੀ ਉਨ੍ਹਾਂ ਵੱਲੋਂ ਦਿੱਤੇ ਗਏ ਸਾਥ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੁਆਰਾ ਗਾਇਆ ਗਿਆ ਇਹ ਗੀਤ ਕਿਸਾਨਾਂ ਦੀ ਹਮਾਇਤ ਵਿੱਚ ਪਰਿਵਾਰ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਜਿੱਥੇ ਜਸਵੀਰ ਗੁਣਾਚੌਰੀਆ ਨੇ ਲਿਖਿਆ ਹੈ ਅਤੇ ਇਹ ਗੀਤ ਕਿਸਾਨੀ ਅੰਦੋਲਨ ਨੂੰ ਸਮਰਪਿਤ ਕੀਤਾ ਗਿਆ ਹੈ ਤੇ ਇਸ ਗੀਤ ਦਾ ਨਾਮ ਰੱਖਿਆ ਗਿਆ ਹੈ। ਇਸ ਕਿਸਾਨੀ ਸੰਘਰਸ਼ ਨੂੰ ਸਮਰਪਤ ਗੀਤ ਦਾ ਮਿਊਜ਼ਿਕ ਜਨਾਬ ਸਰਦੂਲ ਸਿਕੰਦਰ ਦੇ ਬੇਟੇ ਅਲਾਪ ਸਿਕੰਦਰ ਵੱਲੋਂ ਦਿੱਤਾ ਗਿਆ ਹੈ।
ਇਸ ਪੰਜਾਬੀ ਗੀਤ ਨੂੰ ਪੰਜਾਬੀ ਗਾਇਕ ਮਨਮੋਹਨ ਵਾਰਿਸ ਵੱਲੋਂ ਆਪਣੇ ਸੋਸ਼ਲ ਮੀਡੀਆ ਉਪਰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ਕਿ ਇਹ ਗੀਤ ਕਿਸਾਨੀ ਸੰਘਰਸ਼ ਨੂੰ ਸਮਰਪਤ ਕਰਕੇ ਸਰਦੂਲ ਸਕੰਦਰ ਵੱਲੋਂ ਕਿਸਾਨੀ ਅੰਦੋਲਨ ਲਈ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਉਹਨਾਂ ਤੋਂ ਇਲਾਵਾ ਜਿਥੇ ਸਾਰੇ ਪੰਜਾਬੀ ਗਾਇਕਾਂ ਵੱਲੋਂ ਇਸ ਗੀਤ ਨੂੰ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਜਾ ਰਿਹਾ ਹੈ ਉਥੇ ਹੀ ਸਾਰੇ ਲੋਕਾਂ ਵੱਲੋਂ ਇਸ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …