Breaking News

ਮਸ਼ਹੂਰ ਫ਼ਿਲਮੀ ਹਸਤੀ ਨੂੰ ਅਚਾਨਕ ਪਿਆ ਦਿਲ ਦਾ ਦੌਰਾ, ਕਰਾਇਆ ਗਿਆ ਹਸਪਤਾਲ ਦਾਖਿਲ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿਚ ਫੈਲਿਆ ਕਰੋਨਾ ਮਹਾਵਾਰੀ ਦੇ ਕਾਰਨ ਜਿੱਥੇ ਸਾਰੀ ਦੁਨੀਆਂ ਪ੍ਰਭਾਵਿਤ ਹੋਈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ। ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਭਿਆਨਕ ਬਿਮਾਰੀ ਦੀ ਚਪੇਟ ਵਿੱਚ ਜਿੱਥੇ ਬਹੁਤ ਸਾਰੀਆਂ ਸਖਸ਼ੀਅਤਾ ਆਈਆ, ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਜਿੱਤ ਹਾਸਲ ਕਰ ਲਈ ਗਈ ਅਤੇ ਕੁਝ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਕਈ ਹਸਤੀਆਂ ਦੀ ਜਾਨ ਚਲੇ ਗਈ ਹੈ ਜੋ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ

। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਆਏ ਦਿਨ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਥੇ ਮਸ਼ਹੂਰ ਫਿਲਮੀ ਹਸਤੀ ਨੂੰ ਅਚਾਨਕ ਹੀ ਦਿਲ ਦਾ ਦੌਰਾ ਪੈ ਗਿਆ ਹੈ ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਾਲੀਵੁੱਡ ਦੇ ਦਿੱਗਜ ਨੇਤਾਵਾਂ ਅਤੇ ਨਿਰਦੇਸ਼ਕਾਂ ਵਿੱਚੋਂ ਇਕ ਗਿਣੇ ਜਾਂਦੇ ਨਿਤਿਨ ਮਨਮੋਹਨ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ

ਜਿੱਥੇ ਇਸ ਗੰਭੀਰ ਸਥਿਤੀ ਵਿੱਚ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਇਸ ਸਮੇਂ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿਚ ਜੇਰੇ ਇਲਾਜ ਹਨ। ਉਹਨਾਂ ਦੀ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਅਤੇ ਉਹ ਅਜੇ ਵੀ ਖ਼ਤਰੇ ਤੋਂ ਬਾਹਰ ਨਹੀ ਹਨ।

ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਹਨਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਹੈ ਉਥੇ ਹੀ ਉਨ੍ਹਾਂ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਉਨ੍ਹਾਂ ਦੇ ਬਾਰੇ ਜਾਣਕਾਰੀ ਮਿਲਦੇ ਹੀ ਜਿੱਥੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਹ ਹਸਪਤਾਲ ਵਿਚ ਭਰਤੀ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …