ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਵਿਚ ਤ-ਬਾ-ਹੀ ਮਚਾਈ ਹੋਈ ਹੈ। ਜਿਸ ਦਾ ਸਭ ਤੋਂ ਵਧੇਰੇ ਅਸਰ ਅਮਰੀਕਾ ਵਿਚ ਵੇਖਣ ਨੂੰ ਮਿਲਦਾ ਹੈ। ਜਿੱਥੇ ਕਰੋਨਾ ਨਾਲ ਪੀ-ੜ-ਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਕਰੋਨਾ ਟੈਸਟਾਂ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਉਥੇ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ।
ਭਾਰਤ ਵਿੱਚ ਵੀ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਭਾਰਤ ਵਿੱਚ ਕਰੋਨਾ ਨੇ ਸਭ ਤੋਂ ਵਧੇਰੇ ਪ੍ਰ-ਭਾ-ਵ-ਤ ਮਹਾਰਾਸ਼ਟਰ ਸੂਬੇ ਨੂੰ ਕੀਤਾ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਜਿੱਥੇ ਹੁਣ ਸ਼ੁਕਰਵਾਰ ਤੋਂ ਸੋਮਵਾਰ ਤੱਕ ਲਈ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਤਿੰਨ ਹਫਤਿਆਂ ਲਈ ਤਾਲਾਬੰਦੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਦੇ ਮੁੱਦੇ ਉਪਰ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ ਗਈ ਜਿਸ ਵਿੱਚ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਟੈਸਟ ਕਰਨ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਵਧਾਉਣ ਉਪਰ ਜੋਰ ਦਿੱਤਾ।
ਅਚਾਨਕ ਇਥੇ 8 ਦਿਨਾਂ ਲਈ ਪੂਰੀ ਤਰਾਂ ਤਾਲਾਬਦੀ ਕਰਨ ਦਾ ਹੁਕਮ ਜਾਰੀ ਹੋ ਗਿਆ ਹੈ। ਭਾਰਤ ਤੋਂ ਇਲਾਵਾ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਹੁਣ ਬੰਗਲਾ ਦੇਸ਼ ਦੇ ਵਿੱਚ ਕਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ 8 ਅਪ੍ਰੈਲ ਯਾਨੀ ਕਿ 21 ਅਪ੍ਰੈਲ ਤੱਕ ਪੂਰਨ ਤੌਰ ਤੇ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਉਂਕਿ ਕਰੋਨਾ ਦੀ ਅਗਲੀ ਲਹਿਰ ਇਸ ਦੇਸ਼ ਵਿੱਚ ਵੀ ਸਭ ਲੋਕਾਂ ਉੱਪਰ ਹਾਵੀ ਹੁੰਦੀ ਜਾ ਰਹੀ ਹੈ।
ਸਰਕਾਰ ਵੱਲੋਂ ਇਸ ਸਮੇਂ ਆਨਲਾਇਨ ਸੇਵਾਵਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ, ਉਥੇ ਹੀ ਸਾਰੀਆਂ ਫੈਕਟਰੀਆਂ, ਕੰਪਨੀਆਂ ਤੇ ਦਫ਼ਤਰ ਪੂਰਣ ਤੌਰ ਤੇ ਬੰਦ ਕੀਤੇ ਗਏ ਹਨ। ਦੇਸ਼ ਅੰਦਰ ਅੰਤਰਰਾਸ਼ਟਰੀ ਉਡਾਨਾਂ ਨੂੰ ਵੀ ਬੰਦ ਕੀਤਾ ਗਿਆ ਹੈ। ਦੇਸ਼ ਅੰਦਰ ਸਾਰੇ ਬਜ਼ਾਰ, ਮਾਲਜ਼ ਜਿੱਥੇ ਬੰਦ ਕੀਤੇ ਗਏ ਹਨ ਉਥੇ ਹੀ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਸਵੇਰ ਤੋਂ ਸ਼ਾਮ ਤੱਕ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …