ਆਈ ਤਾਜਾ ਵੱਡੀ ਖਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਿਕਾਸ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਸੂਬੇ ਦਾ ਵਿਕਾਸ ਅਤੇ ਤਰੱਕੀ ਹੋ ਸਕੇ। ਵਿਸ਼ਵ ਵਿਚ ਫੈਲੀ ਹੋਈ ਕੋਰੋਨਾ ਕਾਰਨ ਸਾਰੀ ਦੁਨੀਆਂ ਪ੍ਰਭਾਵਤ ਹੋਈ ਹੈ। ਉੱਥੇ ਹੀ ਉਸ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਗਿਆ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਛੁੱਟ ਗਏ ਸਨ ਅਤੇ ਨੌਕਰੀਆਂ ਚਲੇ ਜਾਣ ਨਾਲ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀ ਮੁਹਾਇਆ ਕਰਵਾਈਆਂ ਜਾ ਰਹੀਆਂ ਹਨ।
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਕਈ ਜਗ੍ਹਾ ਤੇ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ ,ਜਿਸ ਦੇ ਜ਼ਰੀਏ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ। ਜਿਸ ਨਾਲ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਨੌਕਰੀ ਦਿੱਤੀ ਜਾ ਸਕੇ। ਪੰਜਾਬ ਸਰਕਾਰ ਨੇ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਪੰਜਾਬ ਦੇ ਕੁਝ ਨੌਜਵਾਨਾਂ ਵਿੱਚ ਨਿਰਾਸ਼ਾ ਦੇਖੀ ਜਾ ਰਹੀ ਹੈ। ਸੂਬੇ ਦੀ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਉਥੇ ਹੀ ਕਰੋਨਾ ਕਾਲ ਦੇ ਦੌਰਾਨ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ। ਜਿੱਥੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਪਟਵਾਰੀਆਂ ਦੀ ਭਰਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 2 ਮਈ ਨੂੰ ਮਾਲ ਪਟਵਾਰੀਆਂ ਦੀਆਂ 1,152 ਅਸਾਮੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ ਸੂਬੇ ਅੰਦਰ ਵਧ ਰਹੇ ਪਰ ਉਨ੍ਹਾਂ ਕੇਸਾਂ ਦੇ ਮੱਦੇਨਜ਼ਰ ਕੀ ਇਹ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।
ਸਰਕਾਰ ਵੱਲੋਂ ਅਜੇ ਇਸ ਪ੍ਰੀਖਿਆ ਨੂੰ ਮੁੜ ਲਏ ਜਾਣ ਦੀ ਤਰੀਕ ਬਾਰੇ ਐਲਾਨ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਇਹ ਪ੍ਰੀਖਿਆ ਮੁੜ ਕਦੋਂ ਅਤੇ ਕਿਸ ਤਰੀਕ ਨੂੰ ਲਈ ਜਾਵੇਗੀ ਇਸ ਦਾ ਐਲਾਨ ਕਰੋਨਾ ਕੇਸਾਂ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਾਅਦ ਵਿਚ ਐਲਾਨਿਆ ਜਾਵੇਗਾ। ਸੂਬਾ ਸਰਕਾਰ ਵੱਲੋਂ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …