Breaking News

ਮਿੱਤਰਾਂ ਚ ਖੜਕ ਪਈ-ਇਹ ਤਾਂ ਓਹੀ ਗਲ੍ਹ ਹੋ ਗਈ, ਹੁਣ ਜੀਓ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਦਾ ਸਭ ਤੋਂ ਵੱਡਾ ਨੁ-ਕ-ਸਾ-ਨ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਹੋ ਰਿਹਾ ਹੈ। ਕਿਉਂਕਿ ਕਿਸਾਨਾਂ ਦਾ ਇਹ ਮੰਨਣਾ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਲਈ ਹੀ ਇਨ੍ਹਾਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਲਾਗੂ ਕਰ ਰਹੀ ਹੈ। ਜਿਸ ਕਾਰਨ ਕਿਸਾਨ ਮਜ਼ਦੂਰ ਜਥੇ ਬੰਦੀਆਂ ਵੱਲੋਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਸ਼ਾਪਿੰਗ ਮਾਲਜ਼, ਗੋਦਾਮਾਂ ਅਤੇ ਪੈਟਰੋਲ ਪੰਪਾਂ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਕਿਸਾਨਾਂ ਵੱਲੋਂ ਵੱਡੇ ਪੱਧਰ ਉੱਪਰ ਜੀਓ ਅਤੇ ਇਸ ਦੀਆਂ ਸਬੰਧਤ ਕੰਪਨੀਆਂ ਦਾ ਬਾਈਕਾਟ ਕੀਤਾ ਗਿਆ।

ਜਿਸ ਨੂੰ ਲੈ ਕੇ ਮੁਕੇਸ਼ ਅੰਬਾਨੀ ਦੇ ਕੰਟਰੋਲ ਵਾਲੀ ਟੈਲੀਕਾਮ ਕੰਪਨੀ ਰਿਲਾਇੰਸ ਜੀਓ ਅਤੇ ਏਅਰਟੈੱਲ ਆਹਮੋ ਸਾਹਮਣੇ ਹੋ ਗਈਆਂ ਹਨ। ਜੀਓ ਨੇ ਪੰਜਾਬ ਅਤੇ ਹਰਿਆਣਾ ਵਿਚ ਹੋ ਰਹੇ ਉਸ ਦੇ ਟਾਵਰਾਂ ਸਬੰਧੀ ਨੁ-ਕ-ਸਾ-ਨ ਦਾ ਜ਼ਿੰਮੇਵਾਰ ਏਅਰਟੈੱਲ ਨੂੰ ਠਹਿਰਾਇਆ ਹੈ ਅਤੇ ਨਾਲ ਹੀ ਇਹ ਵੀ ਆਖਿਆ ਗਿਆ ਹੈ ਏਅਰਟੈੱਲ ਕਿਸਾਨਾਂ ਨੂੰ ਅਜਿਹਾ ਕਰਨ ਦੇ ਲਈ ਉਕਸਾ ਰਹੀ ਹੈ। ਜਿਸ ਦੇ ਵਿਰੋਧ ਵਿੱਚ ਭਾਰਤੀ ਏਅਰਟੈੱਲ ਨੇ ਦੂਰ ਸੰਚਾਰ ਵਿਭਾਗ ਨੂੰ ਚਿੱਠੀ ਲਿਖ ਕੇ ਜੀਓ ਵੱਲੋਂ ਲਗਾਏ ਜਾ ਰਹੇ

ਇਨ੍ਹਾਂ ਇਲਜ਼ਾਮਾਂ ਨੂੰ ਝੂਠੇ ਅਤੇ ਬੇ ਬੁਨਿਆਦ ਦੱਸਿਆ ਹੈ। ਇਹ ਚਿੱਠੀ ਏਅਰਟੈੱਲ ਟੈਲੀਕਾਮ ਵੱਲੋਂ ਟੈਲੀਕਾਮ ਸਕੱਤਰ ਅੰਸ਼ੂ ਪ੍ਰਕਾਸ਼ ਨੂੰ ਲਿਖੀ ਗਈ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੀਓ ਵੱਲੋਂ ਕੀਤੀ ਗਈ ਇਹ ਘਟੀਆ ਹਰਕਤ ਨਾਲ ਉਨ੍ਹਾਂ ਦੀ ਸਾਖ ਉਪਰ ਸੱ- ਟ ਵੱਜੀ ਹੈ। ਜੀਓ ਵੱਲੋਂ ਲਗਾਏ ਗਏ ਇਨ੍ਹਾਂ ਸਾਰੇ ਦੋਸ਼ਾਂ ਨੂੰ ਏਅਰਟੈੱਲ ਨੇ ਬੇ ਬੁਨਿਆਦ ਦੱਸਦੇ ਹੋਏ ਆਖਿਆ ਹੈ ਕਿ ਜੀਓ ਕਿਸੇ ਵੀ ਸਬੂਤ ਨੂੰ ਕੋਰਟ ਵਿਚ ਪੇਸ਼ ਕਰ ਇਹ ਨਹੀਂ ਦੱਸ ਪਾਈ ਕਿ ਉਸ ਦੇ ਟਾਵਰਾਂ

ਨੂੰ ਨੁ-ਕ-ਸਾ-ਨ ਏਅਰਟੈੱਲ ਟੈਲੀਕਾਮ ਵੱਲੋਂ ਪਹੁੰਚਾਇਆ ਗਿਆ ਹੈ। ਜ਼ਿਕਰ ਯੋਗ ਹੈ ਕਿ ਬੀਤੇ ਦਿਨੀਂ ਖੇਤੀ ਅੰਦੋਲਨ ਦੇ ਕਾਰਨ ਪੰਜਾਬ ਅਤੇ ਹਰਿਆਣਾ ਅੰਦਰ ਵੱਖ-ਵੱਖ ਲੋਕਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਦੇ ਸਮੇਂ ਜੀਓ ਟੈਲੀਕਾਮ ਦੇ ਤਕਰੀਬਨ 1600 ਤੋਂ ਵੱਧ ਕਮਿਊਨੀਕੇਸ਼ਨ ਟਾਵਰਾਂ ਨੂੰ ਨੁ-ਕ-ਸਾ-ਨ ਪਹੁੰਚਾਇਆ ਗਿਆ ਸੀ। ਜਿਸ ਕਾਰਨ ਜੀਓ ਕੰਪਨੀ ਵੱਲੋਂ ਕੋਰਟ ਦਾ ਦਰਵਾਜ਼ਾ ਖਟਕਟਾਇਆ ਗਿਆ ਹੈ ਅਤੇ ਇਸ ਦੌਰਾਨ ਏਅਰਟੈੱਲ ਟੈਲੀਕਾਮ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ।

Check Also

ਬੰਦੇ ਦੀ ਕਿਸਮਤ ਨੇ ਰਾਤੋ ਰਾਤ ਮਾਰੀ ਪਲਟੀ , ਹੁਣ 30 ਸਾਲਾਂ ਤੱਕ ਹਰੇਕ ਮਹੀਨੇ ਮਿਲਦੇ ਰਹਿਣਗੇ 10 ਲੱਖ ਰੁਪਏ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੇਕਰ ਕਿਸਮਤ ਚੰਗੀ ਹੋਵੇ ਤਾਂ, ਮਨੁੱਖ ਆਪਣੀ ਜ਼ਿੰਦਗੀ ਦੇ …