ਆਈ ਤਾਜਾ ਵੱਡੀ ਖਬਰ
ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਚ-ਪੇ-ਟ ਵਿਚ ਲੈ ਲਿਆ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਬਚ ਨਹੀਂ ਸਕਿਆ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸੀਮਾਵਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਜਿਸ ਨਾਲ ਦੇਸ਼ ਅੰਦਰ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਤੋਂ ਨਿਜ਼ਾਤ ਪਾਉਣ ਲਈ ਟੀ-ਕਾ-ਕ-ਰ-ਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਸਾਰੇ ਦੇਸ਼ਾਂ ਵਿੱਚ ਇਹ ਟੀਕਾ ਪਹਿਲਾਂ ਉਨ੍ਹਾਂ ਕਰੋਨਾ ਜੋਧਿਆਂ ਨੂੰ ਲਗਾਇਆ ਗਿਆ ਹੈ, ਜਿਨ੍ਹਾਂ ਨੇ ਮੁਸੀਬਤ ਦੀ ਘੜੀ ਵਿੱਚ ਅੱਗੇ ਆ ਕੇ ਮਰੀਜਾਂ ਦੀ ਸੇਵਾ ਕੀਤੀ। ਭਾਰਤ ਵਿੱਚ ਵੀ 60 ਸਾਲ ਦੀ ਉਮਰ ਤੋਂ ਉਪਰ ਦੇ ਲੋਕਾਂ ਨੂੰ ਕਰੋਨਾ ਟੀਕਾ ਲਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਹੈ। ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਵੱਲੋਂ ਵੀ ਅਚਾਨਕ ਇਨ੍ਹਾਂ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦੇਸ਼ ਅੰਦਰ ਜਿਥੇ ਕਰੋਨਾ ਯੋ-ਧਿ-ਆਂ, ਕਰੋਨਾ ਦੇ ਮਰੀਜ਼ਾਂ, 60 ਸਾਲ ਤੋਂ ਉਪਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।
ਉਥੇ ਹੀ ਮੁਕੇਸ਼ ਅੰਬਾਨੀ ਦੀ ਪਤਨੀ ਤੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਵੱਲੋਂ ਕਰੋਨਾ ਟੀਕਾਕਰਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਨੀਤਾ ਅੰਬਾਨੀ ਨੇ ਕਿਹਾ ਹੈ ਕਿ ਸਾਰਿਆਂ ਦੇ ਸਹਿਯੋਗ ਨਾਲ ਕਰੋਨਾ ਉਪਰ ਜਲਦੀ ਹੀ ਜਿੱਤ ਪ੍ਰਾਪਤ ਕਰ ਲਈ ਜਾਵੇਗੀ। ਤੇ ਇਸ ਨੂੰ ਜਲਦੀ ਹੀ ਖ਼ਤਮ ਕੀਤਾ ਜਾਵੇਗਾ, ਇਸ ਲੜਾਈ ਦੇ ਆਖਰੀ ਪੜਾਅ ਵਿੱਚ ਹਾਂ ਤੇ ਅਸੀ ਜਰੂਰ ਜਿਤਾਗੇ। ਉਨ੍ਹਾਂ ਆਪਣੇ ਰਿਲਾਇੰਸ ਦੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕੀ ਉਹ ਟੀਕੇ ਲਈ ਬਣੇ ਸਰਕਾਰੀ ਪੋਰਟਲ ਤੇ ਜਲਦ ਤੋਂ ਜਲਦ ਟੀਕਾ ਰਜਿਸਟਰ ਕਰਵਾਉਣ।
ਜਿੱਥੇ ਦੇਸ਼ ਅੰਦਰ ਕਰੋਨਾ ਨੂੰ ਖਤਮ ਕਰਨ ਲਈ ਟੀਕਾਕਰਨ ਜੋਰਾਂ ਸ਼ੋਰਾਂ ਨਾਲ ਜਾਰੀ ਹੈ। ਉੱਥੇ ਹੀ ਨੀਤਾ ਅੰਬਾਨੀ ਵੱਲੋਂ ਇਕ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਗਿਆ ਹੈ ਕਿ ਰਿਲਾਇੰਸ ਦੇ ਸਾਰੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਟੀਕਾਕਰਨ ਦੀ ਲਾਗਤ ਕੰਪਨੀ ਸਹਿਣ ਕਰੇਗੀ। ਸਾਰੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰ ਦਾ ਫਰੀ ਵਿਚ ਟੀਕਾਕਰਣ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …