ਆਈ ਤਾਜਾ ਵੱਡੀ ਖਬਰ
ਦਿਨੋਂ ਦਿਨ ਕਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਵੀ ਵਧ ਰਿਹਾ ਹੈ। ਕਿਉਂਕਿ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਨਾਲ ਲੋਕ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਹੇ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕ ਇਨ੍ਹਾਂ ਪਾਬੰਦੀਆਂ ਅਤੇ ਕਰੋਨਾ ਦੇ ਡਰ ਦੇ ਚਲਦੇ ਹੋਏ ਮਾਨਸਿਕ ਤਣਾਅ ਦੇ ਵੀ ਸ਼ਿਕਾਰ ਹੋ ਰਹੇ ਹਨ। ਕਰੋਨਾ ਕੇਸਾਂ ਵਿਚ ਹੋ ਰਹੇ ਇਜ਼ਾਫ਼ੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਅੱਜ ਕੀਤੀ ਗਈ ਮੀਟਿੰਗ ਵਿੱਚ ਜਿੱਥੇ 10 ਜੂਨ ਤੱਕ ਤਾਲਾ ਬੰਦੀ ਨੂੰ ਵਧਾ ਦਿੱਤਾ ਗਿਆ ਹੈ ,ਉਥੇ ਹੀ ਹੋਰ ਵੀ ਬਹੁਤ ਸਾਰੇ ਐਲਾਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਮੌਜੂਦਾ ਹਾਲਾਤਾਂ ਕਰਕੇ ਪੰਜਾਬ ਸਰਕਾਰ ਵਲੋਂ 5 ਜੂਨ ਤੱਕ ਲਗੀ ਇਹ ਰੋਕ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਜੂਨ ਤੱਕ ਜਾਰੀ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਕੁਝ ਤਬਦੀਲੀਆਂ ਨੂੰ ਵੀ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਜਿੱਥੇ ਤਾਲਾਬੰਦੀ ਦੀਆਂ ਪਾਬੰਦੀਆਂ ਨੂੰ 10 ਜੂਨ ਤੱਕ ਵਧਾਇਆ ਹੈ ਉਥੇ ਹੀ ਪੰਜਾਬ ਅੰਦਰ ਹੋਣ ਵਾਲੀਆਂ ਸਾਰੀਆਂ ਬਦਲੀਆਂ ‘ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੋਰੋਨਾ ਦੇ ਵਧੇ ਹੋਏ ਕੇਸਾਂ ਕਾਰਨ ਲਿਆ ਗਿਆ ਹੈ। ਕੋਈ ਵੀ ਫੈਸਲਾ 5 ਜੂਨ ਤੋਂ ਬਾਅਦ ਲਿਆ ਜਾਵੇਗਾ। ਉਦੋਂ ਤੱਕ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਵਿਭਾਗਾਂ ‘ਚ ਬਦਲੀਆਂ ‘ਤੇ ਰੋਕ ਲਾ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ 5 ਜੂਨ 2021 ਤੱਕ ਬਦਲੀਆਂ ‘ਤੇ ਰੋਕ ਲਾਈ ਗਈ ਸੀ ਪਰ ਹੁਣ ਇਹ ਰੋਕ ਵਧਾ ਦਿੱਤੀ ਗਈ ਹੈ। ਸਰਕਾਰ ਵੱਲੋਂ ਇਸ ਬਾਰੇ ਜਾਣਕਾਰੀ ਕਰੋਨਾ ਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੀ ਜਾਵੇਗੀ। ਪਰ ਅਜੇ ਸਰਕਾਰ ਵੱਲੋਂ ਅਣਮਿੱਥੇ ਸਮੇਂ ਲਈ ਇਸ ਉਪਰ ਰੋਕ ਲਗਾਏ ਜਾਣ ਦਾ ਫੈਸਲਾ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …