Breaking News

ਮੌਜੂਦਾ ਹਾਲਾਤਾਂ ਨੂੰ ਦੇਖ ਕੇਜਰੀਵਾਲ ਨੇ ਕਰਤਾ ਅਜਿਹਾ ਐਲਾਨ , ਬਾਕੀ ਸੂਬਿਆਂ ਦੀਆਂ ਸਰਕਾਰਾਂ ਪਈਆਂ ਸੋਚਾਂ ਚ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੇ ਭਿ-ਆ-ਨ-ਕ ਰੂਪ ਅ-ਖ਼-ਤਿ-ਆ-ਰ ਕਰ ਲਿਆ ਹੈ ,ਉੱਥੇ ਹੀ ਸਰਕਾਰ ਵੱਲੋਂ ਕਰੋਨਾ ਨੂੰ ਰੋਕਣ ਲਈ ਬਹੁਤ ਸਾਰੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਵੱਖ ਵੱਖ ਸੂਬਿਆਂ ਵਿਚ ਕੋਰੋਨਾ ਸਥਿਤੀ ਦੀ ਜਾਣਕਾਰੀ ਲਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਬੈਠਕ ਰਾਹੀਂ ਵਿਚਾਰ ਚ-ਰ-ਚਾ ਕੀਤੀ ਜਾਂਦੀ ਹੈ। ਉਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਾਰਨ ਸ-ਖ਼-ਤ ਹਦਾਇਤਾਂ ਜਾਰੀ ਕਰਨ ਅਤੇ ਰਾਹਤ ਕਾਰਜ ਜਾਰੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਸਾਰੀਆਂ ਸੂਬਾ ਸਰਕਾਰਾਂ ਆਪਣੇ ਸੂਬੇ ਵਿਚ ਕੋਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਐਲਾਨ ਕਰ ਰਹੀਆਂ ਹਨ।

ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੇਜਰੀਵਾਲ ਨੇ ਕਰਤਾ ਹੈ ਇਹ ਐਲਾਨ , ਜਿਸ ਨੂੰ ਦੇਖਦੇ ਹੋਏ ਬਾਕੀ ਸੂਬਿਆਂ ਦੀਆਂ ਸਰਕਾਰਾਂ ਵੀ ਸੋਚਾਂ ਵਿੱਚ ਪੈ ਗਈਆਂ ਹਨ। ਦਿੱਲੀ ਵਿਚ ਜਿਥੇ ਕੋਰੋਨਾ ਕਾਰਨ ਮ-ਰ-ਨ ਵਾਲੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਹੋ ਰਿਹਾ ਵਾਧਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਿੱਲੀ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦਿੱਲੀ ਵਿੱਚ ਅਜਿਹੀ ਤ-ਰ-ਸ-ਯੋ-ਗ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਨਵੀਆਂ ਰਾਹਤ ਭਰੀਆ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਐਲਾਨ ਕਰੋਨਾ ਨਾਲ ਪ੍ਰ-ਭਾ-ਵਿ-ਤ ਹੋਣ ਵਾਲੇ ਲੋਕਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਬਹੁਤ ਸਾਰੇ ਪਰਵਾਰਾਂ ਵਿੱਚ ਘਰ ਦਾ ਗੁਜ਼ਾਰਾ ਕਰਨ ਵਾਲੇ ਮਾਤਾ ਪਿਤਾ , ਬੱਚੇ ਇਸ ਕੋਰੋਨਾ ਦੀ ਮਾ-ਰ ਹੇਠ ਆਉਣ ਕਾਰਨ ਇਸ ਦੁਨੀਆ ਤੋਂ ਚਲੇ ਗਏ ਹਨ। ਜਿਸ ਕਾਰਨ ਘਰ ਵਿੱਚ ਕਮਾਉਣ ਵਾਲਿਆਂ ਦੀ ਮੌ-ਤ ਹੋ ਜਾਣ ਕਾਰਨ ਦਾ ਗੁਜਾਰਾ ਕਰਨਾ ਮੁ-ਸ਼-ਕਿ-ਲ ਹੋ ਗਿਆ ਹੈ। ਉਨ੍ਹਾਂ ਪਰਿਵਾਰਾਂ ਨਾਲ ਹ-ਮ-ਦ-ਰ-ਦੀ ਰੱਖਦੇ ਹੋਏ , ਉਨ੍ਹਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ।

ਕਰੋਨਾ ਨਾਲ ਮੌ-ਤ ਹੋਣ ਵਾਲੇ ਪਰਿਵਾਰ ਨੂੰ 5 ਹਜ਼ਾਰ ਰੁਪਏ, ਪਰਿਵਾਰ ਵਿਚ ਕਮਾਉਣ ਵਾਲੇ ਵਿਅਕਤੀ ਦੀ ਮੌ-ਤ ਹੋਣ ਕਾਰਨ ਉਸ ਨੂੰ 2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੀ ਕਰੋਨਾ ਨਾਲ ਮੌ-ਤ ਹੋ ਗਈ ਹੈ ਉਨ੍ਹਾਂ ਬੱਚਿਆਂ ਨੂੰ 2500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਅਤੇ ਪੜ੍ਹਾਈ ਲਿਖਾਈ ਮੁਫਤ ਕਰਵਾਈ ਜਾਵੇਗੀ। ਉੱਥੇ ਹੀ ਸਰਕਾਰ ਵੱਲੋਂ 72 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਹਰ ਮਹੀਨੇ ਪੰਜ ਕਿਲੋ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …