Breaking News

ਰਾਤ ਦੇ ਹਨੇਰੇ ਚ ਪੰਜਾਬ ਤੋਂ ਆਈ ਇਹ ਵੱਡੀ ਖਬਰ – ਹੋ ਗਈ ਲਾਲਾ ਲਾਲਾ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਅਬੋਹਰ ਇਲਾਕੇ ਤੋਂ ਆ ਰਹੀ ਹੈ ਜਿਥੇ ਰਾਤ ਦੇ ਹਨੇਰੇ ਵਿਚ ਪੁਲਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਪਿੰਡ ਵਾਸੀਆਂ ਨੇ ਅਚਾਨਕ ਸੜਕ ਤੇ ਡੇਰੇ ਲਗਾ ਦਿੱਤੇ। ਜਿਦਾਂ ਹੀ ਪੁਲਸ ਨੂੰ ਇਸ ਖਬਰ ਦੀ ਜਾਣਕਾਰੀ ਮਿਲੀ ਤਾਂ ਮੌਕੇ ਤੇ ਪਹੁੰਚ ਗਈ ਹੈ।

ਲਗਾਤਾਰ ਪੈ ਰਹੇ ਮੀਂਹ ਕਾਰਨ ਅਬੋਹਰ ਦੇ ਸੀਤੋ-ਗੁੰਨੋ ਇਲਾਕੇ ‘ਚ ਫ਼ਸਲਾਂ ਪਾਣੀ ‘ਚ ਡੁੱਬ ਚੁੱਕੀਆਂ ਹਨ। ਪਾਣੀ ਦੀ ਨਿਕਾਸੀ ਨੂੰ ਲੈ ਕੇ ਦੇਰ ਸ਼ਾਮ ਇਲਾਕੇ ਦੇ ਲੋਕਾਂ ਨੇ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਮੀਂਹ ਦੇ ਪਾਣੀ ਕਾਰਨ ਉਨ੍ਹਾਂ ਦੇ ਇਲਾਕੇ ‘ਚ ਫਸਲਾਂ ਡੁੱਬ ਚੁੱਕੀਆਂ ਹਨ ਅਤੇ ਘਰਾਂ ਨੂੰ ਵੀ ਨੁ ਕ – ਸਾ – ਨ ਪਹੁੰਚਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ।
ਦੂਜੇ ਪਾਸੇ, ਲੋਕਾਂ ਵੱਲੋਂ ਲਾਏ ਗਏ ਧਰਨੇ ਨੂੰ ਚੁਕਵਾਉਣ ਲਈ ਅਬੋਹਰ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਅਧਿਕਾਰੀ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ।ਖਬਰ ਲਿਖੇ ਜਾਣ ਤਕ ਗਲ੍ਹ ਬਾਤ ਜਾਰੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …